ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ ਮਹਾਂਨਗਰ ਚ ਡੇਂਗੂ ਦੇ ਮੱਛਰ ਦਾ ਕਹਿਰ ਪਹਿਲਾਂ ਤੋਂ ਘੱਟ ਹੁੰਦਾ ਦਿਖਾਈ ਦੇ ਰਿਹਾ ਹੈ। ਦੋਸਤੋ ਸਥਾਨਕ ਪ੍ਰਮੁੱਖ ਹਸਪਤਾਲਾਂ ਵਿਚ ਡੇਂਗੂ ਦੇ ਮਰੀਜ਼ ਦੇ ਵੀਹ ਦੇ ਲਗਭਗ ਮਰੀਜ਼ ਸਾਹਮਣੇ ਆਏ
ਇਨ੍ਹਾਂ ਚੋਂ ਅੱਠ ਦੀ ਰਿਪੋਰਟ ਪਾਜੇਟਿਵ ਆਈ ਦੱਸੀ ਜਾਂਦੀ ਹੈ। ਦੱਸ ਦਈਏ ਪਾਜੇਟਿਵ ਮਰੀਜ਼ਾਂ ਚ ਪੰਜ ਜ਼ਿਲੇ ਰਹਿਣ ਵਾਲੇ ਹਨ ਜਦੋਂ ਕਿ 12 ਮਰੀਜਾਂ ਨੂੰ ਸੱਕੀ ਸ਼੍ਰੇਣੀ ਚ ਰੱਖਿਆ ਗਿਆ ਹੈ।ਦੱਸ ਦੇਈਏ ਹੁਣ ਤੱਕ ਸਿਹਤ ਵਿਭਾਗ ਵੱਲੋਂ ਅਠਾਰਾਂ ਸੋ ਆਠਾਤੀ ਮਰੀਜ਼ਾਂ
ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ। ਹੋਰ ਪੂਰੀ ਖਬਰ ਜਾਨਣ ਦੇ ਲਈ video ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।