ਦੋਸਤੋ ਦੱਸ ਕੇ ਜਦੋਂ ਦੀ ਪੰਜਾਬ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਉਹ ਕੋਈ ਨਾ ਕੋਈ ਵੱਡਾ ਐਲਾਣ ਕਰ ਰਹੀ ਹੈ। ਦੋਸਤੋ ਇਨ੍ਹਾਂ ਐਲਾਨਾਂ ਨਾਲ ਪੰਜਾਬੀਆਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ।ਦੱਸ ਦਈਏ ਮਾਈਨਿੰਗ ਦੇ ਮਾਮਲੇ ਵਿਚ ਸਰਕਾਰ ਨੂੰ ਪੰਜਾਬ ਹਰਿਆਣਾ
ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੋਸਤੋ ਮੰਗਲਵਾਰ ਨੂੰ ਹਾਈਕੋਰਟ ਨੇ ਪਠਾਨਕੋਟ ਰੂਪਨਗਰ ਅਤੇ ਫਾਜ਼ਿਲਕਾ ਦੇ ਮਾਈਨਿੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦਈਏ ਆਪ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਸੀ
ਕਿ ਕੌਮਾਂਤਰੀ ਸਰਹੱਦ ਨਾਲ ਲੱਗਦੀਆਂ ਕੁਝ ਸਾਈਟਾਂ ਤੇ ਮਾਈਨਿੰਗ ਸਮੱਗਰੀ ਦੀ ਇਜਾਜ਼ਤ ਦੇ ਦਿੱਤੀ ਜਾਵੇ ਤਾਂ ਜ਼ੋ ਸੂਬਾ ਚ ਵਿਕਾਸ ਕਾਰਜ ਪਰਾਭਬਿਤ ਨਾ ਹੋ ਸਕਣ। ਦੋਸਤੋ ਦੱਸ ਦੇਈਏ ਕੌਮਾਂਤਰੀ ਸਰਹੱਦ ਪੇਜ ਅਤੇ ਬੀਸੀਐੱਫ ਅਧਿਕਾਰੀਆਂ ਦੀ
ਮਾਈਨਿੰਗ ਨੂੰ ਖਤਰਾ ਬਾਰੇ ਰਿਪੋਰਟ ਤੋਂ ਬਾਅਦ ਸਤਾਈ ਅਗਸਤ ਨੂੰ ਹਾਈਕੋਰਟ ਦੇ ਵੱਲੋਂ ਕੌਮਾਂਤਰੀ ਸਰਹੱਦ ਤੋਂ ਮਾਈਨਿੰਗ ਸਰਗਰਮੀਆਂ ਤੇ ਪਾਬੰਦੀ ਲਗਾ ਦਿੱਤੀ ਸੀ। ਦੋਸਤੋ ਦਰ ਅਸਲ ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ
ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇ ਹੁਣ ਉਹਨਾਂ ਨੂੰ ਵੱਡੀ ਰਾਹਤ ਮਿਲ ਚੁੱਕੀ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।