ਦੋਸਤੋ ਇਸ ਵੀਡੀਓ ਦੇ ਜਰੀਏ ਤੁਸੀਂ ਦੇਖੋਗੇ ਕਿ ਇਸ ਸੈਂਟਰ ਸਰਕਾਰ ਨੇ ਜੋ ਸਕੀਮ ਜਾਰੀ ਕੀਤੀ ਹੈ ਕਿ ਉਹ ਬਜ਼ੁਰਗ ਲੋਕਾਂ ਲਈ ਜਿਨ੍ਹਾਂ ਦੀ ਉਮਰ 60 ਸਾਲ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ 60 ਹਜ਼ਾਰ ਪੈਨਸ਼ਨ ਕਿੰਨੇ ਸਾਲ ਤੱਕ ਦੀ ਮਿਲੇ ਇਸ ਦੀ ਪਲਾਨਿੰਗ
ਕੀਤੀ ਗਈ ਹੈ ਇਸ ਵਿੱਚ ਪੰਜ ਸੌ ਰੁਪਈਆ ਜਮਾਂ ਕਰਵਾਉਣਾ ਪਵੇਗਾ ਅਤੇ ਫਿਰ ਤੇ ਨਹੀਂ ਨਾ ਲੈ ਸਕਦੇ ਹਨ ਇਸ ਦੇ ਨਾਲ ਹੀ ਹੈ ਜੋ ਕਿ ਸਰਕਾਰ ਦੁਆਰਾ ਸ਼ੁਰੂ ਕਰਨੀ ਹੈ ਉਨ੍ਹਾਂ ਲੋਕਾਂ ਲਈ ਜੋ ਕਿ ਬਜ਼ੁਰਗ ਹਨ ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ
ਇਸ ਵਿੱਚ ਬਜ਼ੁਰਗ ਔਰਤਾਂ ਅਤੇ ਮਰਦ ਸ਼ਾਮਲ ਹਨ ਜਿਨ੍ਹਾਂ ਦੀ ਉਮਰ 60 ਸਾਲ ਤੋਂ ਉੱਤੇ ਹੈ ਵਿਅਕਤੀਆਂ ਦੀ ਉਨ੍ਹਾਂ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਨ੍ਹਾਂ ਲੋਕਾਂ ਨੂੰ ਵੀ ਦਿੱਤਾ ਜਾਵੇਗਾ ਜੋ ਕਿ ਬਜ਼ੁਰਗ ਹਨ ਅਤੇ
ਉਨ੍ਹਾਂ ਲਈ ਇਹ ਸਕੀਮ ਸਰਕਾਰ ਦੁਆਰਾ ਚਾਲੂ ਕੀਤੀ ਗਈ ਹੈ ਅਤੇ ਬਜ਼ੁਰਗ ਔਰਤਾਂ ਅਤੇ ਮਰਦਾਂ ਲਈ ਇਸ ਸਕੀਮ ਦਾ ਉਪਰਾਲਾ ਕੀਤਾ ਗਿਆ ਹੈ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ
ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ