ਬਦਲਦਾ ਹੋਇਆਂ ਮੌਸਮ ਅਕਸਰ ਹੀ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਦੇ ਬਚਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਬਚਨ ਸੰਘਣੀ ਧੁੰਦ ਦੀ ਵਜਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ ਕਈ ਥਾਵਾਂ ਤੇ ਅਣਸੁਖਾਵੀਆਂ ਘਟਨਾਵਾਂ ਵੀ ਵਾਪਰੀਆਂ ਹਨ
ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਆਉਣ ਵਾਲੇ ਦਿਨਾਂ ਦੇ ਵਿਚ ਵੀ ਮੌਸਮ ਬਾਰੇ ਇਹ ਮੌਸਮ ਵਿਭਾਗ ਦੇ ਵੱਲੋਂ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਦੇ ਵਿੱਚ ਵੀ ਤਾਪਮਾਨ ਕਾਫ਼ੀ ਜ਼ਿਆਦਾ ਹੇਠਾਂ ਜਾ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਦੇ ਵਿਚ ਕੁਝ ਥਾਵਾਂ ਤੇ ਕੀ ਬਰਸਾਤ ਦੇਖਣ ਨੂੰ ਮਿਲ ਸਕਦੀ ਹੈ
ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਮੌਸਮ ਵਿਭਾਗ ਦੇ ਵੱਲੋਂ ਲਗਾਤਾਰ ਲੋਕਾਂ ਦੇ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਠੰਡੇ ਮੌਸਮ ਦੇ ਹਿਸਾਬ ਦੇ ਨਾਲ ਉਨ੍ਹਾਂ ਦੇ ਵੱਲੋਂ ਆਪਣੇ ਪ੍ਰਬੰਧ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਬਦਲਦੇ ਹੋਏ ਮੌਸਮ ਦੀ ਵਜ੍ਹਾ ਕਾਰਨ ਅਕਸਰ ਹੀ
ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਸਹੀ ਪ੍ਰਬੰਧ ਕੀਤੇ ਜਾ ਸਕਣ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ