Breaking News

ਪੰਜਾਬ ਵਿੱਚ ਹੋ ਰਿਹਾ ਦਿਨੋਂ ਦਿਨ ਮਾਹੌਲ ਖ਼ਰਾਬ ਹੋਈ ਵੀਡੀਓ ਵਾਇਰਲ !

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਚੋਰੀਆਂ ਬਹੁਤ ਹੀ ਜ਼ਿਆਦਾ ਵਧ ਗਈਆਂ ਹਨ ਜਿਥੇ ਕਿ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ ਉਥੇ ਹੀ ਆਏ

ਦਿਨ ਕੋਈ ਨਾ ਕੋਈ ਵੀਡੀਓ ਆ ਜਾਂਦੀ ਹੈ ਕਿ ਪੰਜਾਬ ਦੇ ਬਹੁਤ ਹੀ ਜ਼ਿਆਦਾ ਚੋਰੀਆਂ ਸਾਨੂੰ ਦੇਖਣ ਨੂੰ ਮਿਲ ਰਹੀਆਂ ਹਨ ਇਸੇ ਤਰ੍ਹਾਂ ਹੀ ਇਨ੍ਹਾਂ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਜਿੱਥੇ ਕਿ ਹੁਣ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਗੂੜੀ ਨੀਂਦ ਸੁੱਤਾ ਪਿਆ ਹੈ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੀਆਂ ਹੋ ਰਹੀਆਂ ਘਟਨਾਵਾਂ ਬਾਰੇ ਜਾਣਕਾਰੀ ਨਹੀਂ ਹੈ ਇਸੇ ਤਰ੍ਹਾਂ ਹੀ ਇੱਕ ਚੋਰਾ ਦੁਆਰਾ ਔਰਤਾਂ ਦੇ ਨਾਲ ਸ਼ਰੇਆਮ ਲੁੱਟ ਮਾਰ ਕੀਤੀ ਜਾਂਦੀ ਹੈ

ਜਿੱਥੇ ਕਿ ਇਹ ਕਈ ਵਾਰ ਤਾਂ ਔਰਤਾਂ ਦੇ ਕੰਨ ਵੀ ਨਾਲੋਂ ਲਾਹ ਕੇ ਲੈ ਜਾਂਦੇ ਹਨ ਉੱਥੇ ਹੀ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਦੇ ਵਿਚ ਸਭ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਇਹ ਸਾਰੀ ਘਟਨਾਵਾਂ ਸੀਸੀਟੀਵੀ ਕੈਮਰੇ ਵਿੱਚ ਰਿਕੋਰਡ ਹੋ ਜਾਂਦੀਆਂ ਹਨ ਅਤੇ ਬਾਅਦ ਵਿੱਚ ਇਹ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ ਜਿਥੇ ਕਿ ਪੁਲਸ ਉਨ੍ਹਾਂ ਦੀ ਭਾਲ ਵੀ ਕਰਦੀ ਹੈ ਉਥੇ ਹੀ ਅੱਜ ਕੱਲ ਚੋਰਾਂ

ਜਿਹੜੇ ਕਿ ਦਿਨ ਦਿਹਾੜੇ ਵੀ ਘਰਾਂ ਵਿੱਚ ਜਾ ਕੇ ਚੋਰੀਆਂ ਕਰਦੇ ਹਨ ਉਨ੍ਹਾਂ ਦੇ ਵੱਲੋਂ ਸ਼ਰੇਆਮ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿੱਥੇ ਕਿ ਇਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਕੋਈ ਵੀ ਡਰ ਨਹੀਂ ਇਹ ਸ਼ਰੇਆਮ ਔਰਤਾਂ ਦੇ ਨਾਲ ਲੁੱਟ ਟਮਾਰ ਕਰਦੇ ਹਨ

ਇਸੇ ਤਰ੍ਹਾਂ ਹੀ ਇਨ੍ਹਾਂ ਦੁਆਰਾ ਬਹੁਤ ਹੀ ਜ਼ਿਆਦਾ ਵਾਰਦਾਤਾ ਕੀਤੀਆਂ ਜਾਂਦੀਆਂ ਹਨ ਪਤਾ ਨਹੀਂ-ਪੁਲਿਸ ਕਦੋਂ ਇਨ੍ਹਾਂ ਨੂੰ ਨੱਥ ਪਾਵੇਗੀ ਅਤੇ ਕਦੋਂ ਇਹੋ ਜਿਹੀਆਂ ਵਾਰਦਾਤਾਂ ਤੋਂ ਸਾਡੇ ਪੰਜਾਬ ਨੂੰ ਛੁਟਕਾਰਾ ਮਿਲੇਗਾ ਕਿਉਂਕਿ ਪੰਜਾਬ ਦਾ ਮਹੌਲ ਬਣਾ ਦੇਣ ਖਰਾਬ ਹੁੰਦਾ ਜਾ ਰਿਹਾ ਹੈ

ਜਿੱਥੇ ਕਿ ਕੋਈ ਵੀ ਆਮ ਆਦਮੀ ਸੁਰੱਖਿਅਤ ਨਹੀਂ ਹੈ ਚੋਰਾਂ ਦੇ ਹੋਸਲੇ ਦਿਨੋਂ-ਦਿਨ ਵਧ ਗਏ ਹਨ ਇਨ੍ਹਾਂ ਨੂੰ ਬਿਲਕੁਲ ਵੀ ਕਾਨੂੰਨ ਦਾ ਕੋਈ ਡਰ ਨਹੀਂ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਸਰੀਰ ਦੀਆਂ ਸਾਰੀਆਂ ਬਿਮਾਰੀਆਂ ਨੂੰ ਠੀਕ ਕਰਨ ਲਈ ਵਰਤੋਂ ਇਹ ਘਰੇਲੂ ਨੁਸਖਾ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *