ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਪੁਰਾਣੀਆਂ ਸਰਕਾਰਾਂ ਦੇ ਕੰਮਾਂ ਤੋਂ ਪ੍ਰੇਸ਼ਾਨ ਹੈ ਇਸ ਵਾਰ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਪੰਜਾਬ ਚ ਆਪ ਦੀ ਸਰਕਾਰ ਬਣਾਈ ਜਿਸ ਤੋਂ ਬਾਅਦ ਹੁਣ ਪੰਜਾਬ ਦੀ ਆਪ ਸਰਕਾਰ ਦੇ ਵੱਲੋਂ ਵੀ ਪੰਜਾਬੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕਾਰਜ ਕੀਤੇ ਜਾ ਰਹੇ ਹਨ
ਪੰਜਾਬ ਚਾਵਾਂ ਦੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਵੇਂ ਕਿ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਇੱਕ ਤੋਂ ਬਾਅਦ ਇੱਕ ਲਗਾਤਾਰ ਤਿਉਹਾਰ ਜੁੜੇ ਆ ਰਹੇ ਹਨ ਜਿਵੇਂ ਕਿ ਗੁਰਪੁਰਬਾਂ ਦਾ ਤਿਉਹਾਰ ਆਉਣ ਵਾਲਾ ਹੈ ਇਸ ਦੇ ਮੱਦੇਨਜ਼ਰ ਹੋਣਾ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਬਾਰੇ
ਵੱਡਾ ਐਲਾਨ ਕੀਤਾ ਗਿਆ ਹੈ ਪੰਜਾਬ ਦੇ ਵਿੱਚ ਅੱਠ ਨਵੰਬਰ ਨੂੰ ਜਿਹੜਾ ਸਾਰੇ ਸੇਵਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਹੜੇ ਬੰਦ ਰਹਿਣਗੇ ਬੁਲਾਰੇ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦੇਣਾ ਸੀ ਉਨ੍ਹਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ
ਤਾਂ ਤੁਹਾਡੀ ਤੁਹਾਨੂੰ ਦੱਸ ਦਈਏ ਕਿ ਅੱਠ ਨਵੰਬਰ ਨੂੰ ਸਾਰੇ ਸੇਵਾ ਕੇਂਦਰ ਜ਼ਾਬਤੇ ਵਿਚ ਬੰਦ ਰਹਿਣਗੇ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।