ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦੇਈਏ ਗੈਰ ਸਮਾਜਿਕ ਅਨਸਰ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਜਿਨ੍ਹਾਂ ਵੱਲੋਂ ਕਈ ਤਰ੍ਹਾਂ ਦੀਆਂ ਲੁੱਟ-ਖੋਹ ਦੀਆਂ ਘਟਨਾਵਾਂ ਅੰਜਾਮ ਦਿੱਤਾ ਜਾਂਦਾ ਹੈ ਜਿਸ ਦਾ ਸ਼ਿਕਾਰ ਹੋਣ ਬਹੁਤ ਸਾਰੇ ਲੋਕ
ਮਾਨਸਿਕ ਤੌਰ ਤੇ ਵੀ ਪ੍ਰੇਸ਼ਾਨ ਹੁੰਦੇ ਹਨ। ਦੋਸਤੋ ਪੁਲਸ ਪ੍ਰਸ਼ਾਸਨ ਦੇ ਵੱਲੋਂ ਅਜਿਹੇ ਮਾਮਲਿਆਂ ਉੱਪਰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਦੱਸ ਦਈਏ ਉੱਥੇ ਹੀ ਅਜਿਹੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅੱਜਕਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਆਨਲਾਈਨ ਅਤੇ
ਸੋਸ਼ਲ ਮੀਡੀਆ ਰਾਹੀਂ ਠੱਗੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।ਹੁਣ ਗੂਗਲ ਦੀ ਨੌਕਰੀ ਲੱਭਣ ਵਾਲੇ ਸਾਵਧਾਨ ਰਹਿਣ। ਦੱਸ ਦਈਏ ਨੌਜਵਾਨ ਮੁੰਡੇ ਨਾਲ 16 ਲੱਖ ਦੀ ਠੱਗੀ ਹੋਈ ਏ।ਦੱਸ ਦਈਏ ਮਿਲੀ ਜਾਣਕਾਰੀ ਦੇ ਅਨੁਸਾਰ ਗੂਗਲ ਤੇ
ਨੌਕਰੀ ਲੱਭਣ ਵਾਲੇ ਨੌਜਵਾਨ ਨੂੰ ਧੋਖਾਧੜੀ ਦਾ ਸ਼ਿਕਾਰ ਹੋਣਾ ਪਿਆ। ਇਸ ਨੌਜਵਾਨ ਨਾਲ ਇਕ ਵਿਅਕਤੀ ਵੱਲੋਂ ਧੋਖਾਧੜੀ ਕੀਤੀ ਗਈ ਹੈ। ਦੋਸਤੋ ਜਿੱਥੇ ਇਸ ਨੌਜਵਾਨ ਵੱਲੋਂ ਗੂਗਲ ਤੇ ਇੱਕ ਨੰਬਰ ਸਰਚ ਕਰਦੇ ਹੋਏ ਇੱਕ ਫੂਡ ਪ੍ਰੋਜੈਕਟ ਦੀ ਫ੍ਰੈਂਚਾਈਜ਼ੀ ਲੈਣ ਸਬੰਧੀ
ਵਿਅਕਤੀ ਨਾਲ ਗੱਲਬਾਤ ਕੀਤੀ ਗਈ। ਜਿਸ ਤੋਂ ਬਾਅਦ ਉਸ ਵੱਲੋਂ ਆਨਲਾਈਨ ਹੀ ਫਰੈਚਾਈਜੀ ਲੈਣ ਸਬੰਧੀ ਅਪਲਾਈ ਕੀਤਾ ਗਿਆ ਸੀ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।