ਪੰਜਾਬ ਸਰਕਾਰ ਨੇ ਕਰ ਤੇ ਸਖ਼ਤ ਐਲਾਨ ਹੋ ਜਾਵੋ ਸਾਵਧਾਨ !

ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਉਣ ਨਾਲ ਕਾਫੀ ਬਦਲਾਅ ਹੋਏ ਹਨ ਪੰਜਾਬ ਦੀ ਕੈਬਨਿਟ ਮੰਡਲ ਚ ਬਹੁਤ ਸਾਰੇ ਮੰਤਰੀਆਂ ਨੂੰ ਜਗ੍ਹਾ ਦਿੱਤੀ ਗਈ

ਬਹੁਤ ਸਾਰੇ ਵਿਧਾਇਕਾਂ ਨੂੰ ਵੱਖ ਵੱਖ ਮਹਿਕਮੇ ਦਿੱਤੇ ਗਏ ਹਨ ਵੱਖ ਵੱਖ ਵਿਭਾਗਾਂ ਵਿੱਚ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਪੀਆ ਗਇਆ ਹਨ ਜਿਥੇ ਚਾਹੁੰਦਿਆਂ ਕਈ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਬਹੁਤ ਸਰਲ ਮੁਸ਼ਕਲਾਂ ਦੇ ਕਾਰਨ ਲੋਕਾਂ ਨੂੰ ਕਈ ਗੰਭੀਰ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਦੀ ਕਈ ਮੁਸ਼ਕਲ ਜਿਹਡ਼ੀਆਂ ਪੈਦਾ ਹੋ ਜਾਂਦੀਆਂ ਹਨ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਵਾਸਤੇ ਸਰਕਾਰ ਵੱਲੋਂ ਕੋਈ ਨਾ ਕੋਈ ਆਏ ਦਿਨ ਐਲਾਨ ਕੀਤਾ ਜਾਂਦਾ ਹੈ ਪ੍ਰਾਪਤ ਜਾਣਕਾਰੀ ਦੇ

ਅਨੁਸਾਰ ਪੰਜਾਬ ਅੰਦਰ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੇਣ ਲਈ ਇਸ ਨੂੰ ਹੋਰ ਸੁਖਾਲਾ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਕੁਝ ਵੱਖਰੀ ਫ਼ੈਸਲੇ ਲਏ ਗਏ ਹਨ ਇਸ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖਣਿਜ ਅਤੇ ਭੂ ਵਿਗਿਆਨੀ ਮੰਤਰੀ

ਮੰਤਰੀ ਹਰਜੋਤ ਬੈਂਸ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਗਵਾਈ ਤੇ ਚੱਲਦੇ ਹੋਏ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਪ੍ਰਕਿਰਿਆ ਨੂੰ ਸੁਖਾਲਾ ਬਣਾ ਦਿੱਤਾ ਗਿਆ ਹੈ ਜਿਸ ਵਾਸਤੇ ਹੁਣ ਨਾ ਤਾਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਾਉਣੇ ਪੈਣਗੇ

ਨਾ ਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ ਹੁਣ ਲਾਗੂ ਕੀਤੀ ਨਵੀਂ ਪਾਲਿਸੀ ਦੇ ਤਹਿਤ ਦੋ ਏਕੜ ਤੱਕ ਦੇ ਖੇਤਰ ਵਿਚੋਂ ਤਿੰਨ ਫੁੱਟ ਤੱਕ ਅੱਧੀ ਮਿੱਟੀ ਕੱਢਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ ਇਸ ਦੌਰਾਨ ਅਗਰ ਕੋਈ ਵੀ ਮਸ਼ੀਨ ਦੀ ਵਰਤੋਂ ਕਰਦਾ ਹੈ ਅਤੇ

ਉਨ੍ਹਾਂ ਦੇ ਖਿਲਾਫ ਮਾਈਨਿੰਗ ਦਾ ਪਰਚਾ ਦਰਜ ਕੀਤਾ ਜਾਵੇਗਾ ਅੰਦਰੂਨੀ ਜਿਸ ਵਾਸਤੇ ਹੁਣ ਕਟਾਈ ਸਬੰਧੀ ਪ੍ਰਵਾਨਗੀ ਲੈਣ ਲਈ ਵ੍ਹੱਟਸਐਪ ਮੈਸੇਜ ਰਾਹੀਂ ਇਜਾਜ਼ਤ ਦਿੱਤੀ ਜਾਵੇਗੀ ਇਸ ਬਾਬਤ ਇਕ ਨੰਬਰ ਨੜਿੱਨਵੇ

ਇੱਕ ਸੌ ਚਾਲੀ ਜ਼ੀਰੋ ਨੱਬੇ ਪਚੱਨਵੇ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਬੇਨਤੀਕਰਤਾ ਨੂੰ ਆਪਣੇ ਪਿੰਡ ਦਾ ਨਾਮ ਆਪਣਾ ਪਿਤਾ ਦਾ ਨਾਂ ਮ੍ਰਿਤਕਾ ਦਾ ਨਾਮ ਪਿੰਡ ਦੇ ਸਰਪੰਚ ਦਾ ਨਾਮ ਮੋਬਾਇਲ ਨੰਬਰ ਆਧਾਰ ਕਾਰਡ ਲਾਜ਼ਮੀ ਕੀਤਾ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਬੈਕ ਚ ਖਾਤਾ ਰੱਖਣ ਵਾਲਿਆ ਲਈ ਆਈ ਇਹ ਜਰੂਰੀ ਖਬਰ !

ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਭਾਰਤੀ ਰਿਜ਼ਰਵ ਬੈਂਕ …

Leave a Reply

Your email address will not be published. Required fields are marked *