ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ
ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ ਦੱਸ ਦਈਏ ਇਸ ਦਾ ਖੁਲਾਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ।
ਦੋਸਤੋ ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਨੂੰ ਲਾਜ਼ਮੀ ਕੀਤਾ ਜਾਵੇਗਾ। ਦੋਸਤੋ ਇਸ ਦੇ ਨਾਲ ਹੀ ਪੰਜਾਬ ਰਾਜ ਭਾਸਾ ਐਕਟ ਵਿੱਚ ਇਸ ਸਬੰਧੀ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ।
ਦੋਸਤੋ ਦੱਸ ਦਈਏ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਮੀਟਿੰਗ ਕੀਤੀ ਗਈ ਦੋਸਤੋ ਇਸ ਮੀਟਿੰਗ ਮਗਰੋਂ ਸਿੱਖਿਆ ਤੇ
ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਦੀ ਪੜਾਈ ਲਾਜ਼ਮੀ ਕੀਤੀ ਹੋਈ ਹੈ। ਦੋਸਤੋ ਦੱਸ ਦਈਏ ਇਸ ਦੇ ਨਾਲ ਪੰਜਾਬ ਦੇ ਨਰਸਰੀ ਕਲਾਸਾਂ ਵਿੱਚ ਪੰਜਾਬੀ ਲਾਜ਼ਮੀ ਕਰਨ ਲਈ ਵਿਧਾਨ ਸਭਾ ਦੇ ਸੈਸ਼ਨ ਵਿੱਚ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ।
ਦੱਸ ਦਈਏ ਮੀਟਿੰਗ ਵਿਚ ਹਾਜ਼ਰ ਚਿੰਤਾਕਾ ਨੇ ਕਿਹਾ ਕਿ ਸੂਬੇ ਵਿਚ ਇਸ ਵੇਲੇ ਨਰਸਰੀ ਕਲਾਸਾਂ ਵਿਚ ਪੰਜਾਬੀ ਦੀ ਪੜ੍ਹਾਈ ਨਹੀਂ ਹੋ ਰਹੀ।ਇਸ ਲਈ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਹੋਣੇ ਚਾਹੀਦੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ