ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਉਸ ਤੋਂ ਜ਼ਿਆਦਾ ਝੁਲਸ ਜਾਣ ਦਾ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਲਗਾਤਾਰ ਵੱਡੇ ਵੱਡੇ ਅਹਿਮ ਫ਼ੈਸਲੇ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ
ਇਕ ਹੋਰ ਪੰਜਾਬ ਸਰਕਾਰ ਵੱਲੋਂ ਸਖ਼ਤ ਫ਼ੈਸਲਾ ਲੈ ਦਿੱਤਾ ਗਿਆ ਹੈ ਜਿਸ ਵਿੱਚੋਂ ਚੁਣੇ ਪਿੰਡਾਂ ਦੀਆਂ ਪੰਚਾਇਤਾਂ ਲਈ ਐਲਾਨ ਕਰ ਦਿੱਤੇ ਹਨ ਕਿਉਂਕਿ ਕਈ ਸ਼ਾਮਲਾਟ ਉੱਪਰ ਲੋਕਾਂ ਦੇ ਕਬਜ਼ੇ ਹੋ ਰਹੇ ਹਨ ਜਿਸ ਨੂੰ ਛੁਡਵਾਉਣ ਤੋਂ ਬਾਅਦ
ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਗ੍ਰਾਮ ਪੰਚਾਇਤ ਨੂੰ ਸੌਂਪਣ ਦਾ ਹੁਕਮ ਦੇ ਦਿੱਤਾ ਗਿਆ ਹੈ ਜੇਕਰ ਓਨਾ ਸ਼ਾਮਲਾਟਾਂ ਉੱਪਰ ਕੋਠੀਆਂ ਜਾਂ ਕਰ ਪਾਏ ਹੋਏ ਹਨ ਤੁਹਾਨੂੰ ਦੇਖਣ ਦੇ ਵੀ ਹੁਕਮ ਦੇ ਦਿੱਤੇ ਗਏ ਹਨ ਜਿਸ ਤੋਂ ਬਾਅਦ ਉਸ ਜ਼ਮੀਨ ਦੀ
ਗ੍ਰਾਮ ਪੰਚਾਇਤ ਵੱਲੋਂ ਹੀ ਵਰਤੋਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਾਮ ਪੰਚਾਇਤ ਦੇ ਨਾਮ ਲਗਾ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਪਿੰਡ ਦੀ ਪੰਚਾਇਤ ਵੱਲੋਂ ਹੀ ਉਸ ਦਾ ਇਸਤੇਮਾਲ ਕੀਤਾ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ