ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਰ ਜਾਣ ਦਿਓ ਤੁਹਾਡੇ ਨਾਲ ਕਿਸੇ ਨਾ ਕਿਸੇ ਐਸੀ ਸ਼ਖ਼ਸੀਅਤ ਨਾਲ ਰੂਬਰੂ ਕਰਵਾਉਂਦੇ ਹਾਂ ਜੋ ਸੋਸ਼ਲ ਮੀਡੀਆ ਰਾਹੀਂ ਆਪਣੇ ਆਪ ਨੂੰ
ਇਕ ਵੱਖਰੇ ਰੂਪ ਵਿੱਚ ਪੇਸ਼ ਕਰ ਚੁੱਕੇ ਹਨ ਪਰ ਆਪਣੀ ਅਸਲ ਜ਼ਿੰਦਗੀ ਵਿੱਚ ਉਹਨਾਂ ਨੇ ਕਈ ਦੁੱਖਾਂ ਨੂੰ ਹੰਢਾਇਆ ਅਤੇ ਕਈ ਮੁਸੀਬਤਾਂ ਵਿੱਚ ਨਿਕਲ ਕੇ ਆਪਣੇ ਆਪ ਨੂੰ ਇੱਕ ਵੱਖਰੇ ਮੁਕਾਬਲੇ ਵਿੱਚ ਤਬਦੀਲ ਕਰ ਦਿੱਤਾ ਅੱਜ ਦੀ ਜਾਣਕਾਰੀ
ਵਿੱਚ ਤੁਹਾਨੂੰ ਦੱਸ ਦਿਆਂ ਕਿ ਇਕ ਅਜਿਹੀ ਲੜਕੀ ਜਿਸ ਨੂੰ ਘਰ ਵਿਚ ਜਨਮ ਲੈਣ ਮੌਕੇ ਹੀ ਤੀਜਾ ਪੱਥਰ ਕਹਿਣਾ ਸ਼ੁਰੂ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਦੇ ਘਰ ਵਿੱਚ ਪਹਿਲਾਂ ਹੀ ਦੋ ਲੜਕੀਆਂ ਪੈਦਾ ਹੋ ਚੁੱਕੀਆਂ ਸਨ ਜਿਸ ਤੋਂ ਬਾਅਦ
ਉਹਦਾ ਤੀਜੀ ਲੜਕੀ ਦੇ ਰੂਪ ਵਿੱਚ ਜਨਮ ਹੁੰਦਾ ਹੈ ਅਤੇ ਉਸ ਦਾ ਕਹਿਣਾ ਹੈ ਕਿ ਉਸ ਨੂੰ ਦੋ ਦਿਨ ਤੱਕ ਕਰਦੇ ਕਿਸੇ ਵੀ ਮੈਂਬਰ ਵੱਲੋਂ ਚੁੱਕਿਆ ਨਹੀਂ ਗਿਆ ਸੀ ਅਤੇ ਉਸ ਨੂੰ ਤੀਜਾ ਪੱਤਰ ਕਹਿਣਾ ਸ਼ੁਰੂ ਕਰ ਦਿੱਤਾ ਸੀ ਉਸ ਨਾਲ ਵਿਤਕਰਾ ਕਰਨਾ ਲੱਗ ਗਏ ਸਨ
ਉਸਦਾ ਕਹਿਣਾ ਹੈ ਕਿ ਜਦੋਂ ਵੀ ਉਸ ਦੀ ਮਾਤਾ ਦਾ ਵਿਆਹ ਉਸ ਦੇ ਪਿਤਾ ਨਾਲ ਹੋਇਆ ਤਾਂ ਉਸ ਸਮੇਂ ਉਨ੍ਹਾਂ ਦੀ ਕਾਫੀ ਜ਼ਮੀਨ ਸੀ ਪਰ ਉਸ ਤੇ ਦੇਖਦੇ ਦੇਖਦੇ ਹੀ ਘਰ ਵਿੱਚ ਏਨੀ ਗ਼ਰੀਬੀ ਆ ਗਈ ਕਿ ਉਨ੍ਹਾਂ ਨੂੰ ਦਿਹਾੜੀ ਕਰਨੀ ਪੈ ਰਹੀ ਸੀ
ਉਸਦਾ ਕਹਿਣਾ ਹੈ ਕਿ ਉਸਦੇ ਦੇਖਦੇ ਦੇਖਦੇ ਸ੍ਰੀ ਮਾਵੀ ਦਿਹਾੜੀ ਕਰਨ ਜਾਂਦੀ ਸੀ ਜਿਸ ਤੋਂ ਬਾਅਦ ਉਸ ਨੇ ਸੁਰਤ ਸੰਭਾਲੀ ਤਾਂ ਉਸ ਨੇ ਵੀ ਲੋਕਾਂ ਦੇ ਖੇਤਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਬਚਪਨ ਤੋਂ ਹੀ ਉਸ ਨਾਲ ਵਿਤਕਰਾ ਹੁੰਦਾ ਆ ਰਿਹਾ ਸੀ
ਉਸ ਸਮੇਂ ਹੀ ਉਸ ਦਾ ਛੋਟੀ ਉਮਰ ਵਿੱਚ ਵਿਆਹ ਕਰ ਦਿੱਤਾ ਜਾਂਦਾ ਜਿਸ ਨਾਲ ਉਸ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅੱਜ ਉਸ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਇਕ ਅਜਿਹਾ ਮੁਕਾਮ ਹਾਸਲ ਕਰ ਰਿਹਾ ਹੈ
ਜਿਥੇ ਉਸ ਨੇ ਆਪਣੇ ਪਰਿਵਾਰ ਦੀ ਗ਼ਰੀਬੀ ਨੂੰ ਖ਼ਤਮ ਕਰ ਦਿੱਤਾ ਹੈ ਤੇ ਆਪਣਾ ਨਾਮ ਚੁਣੀਂਦੇ ਸਤਾਰਾਂ ਵਿਚ ਸ਼ਾਮਲ ਕਰ ਦਿੱਤਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।