ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਜਿਵੇਂ ਕਿ ਦੋਸਤੋ ਤੁਸੀਂ ਜਾਣਦੇ ਹੋ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਲੈ ਕੇ ਪੁਲੀਸ ਵੱਲੋਂ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਜਿਸ ਵਿਚ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮੰਨੂ ਦਾ ਐਨਕਾਉਂਟਰ ਕੀਤਾ ਗਿਆ
ਇਨ੍ਹਾਂ ਦੋਵੇਂ ਗੈਂਗਸਟਰਾਂ ਦਾ ਸਿੱਧੂ ਮੁੱਸੇਵਾਲਾ ਨੂੰ ਮਾਰਨ ਵਿੱਚ ਹੱਥ ਸੀ ਜਿਸ ਤੋਂ ਬਾਅਦ ਏ ਪੰਜਾਬ ਵਿੱਚ ਹੀ ਲੁਕ ਕੇ ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਮਿਲੀ ਕਿ ਪਿੰਡ ਭਕਨਾ ਵਿਚ ਉਹ ਦੋਵੇਂ ਗੈਂਗਸਟਰ ਲੁਕੇ ਹੋਏ ਨੇ ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਪੁਲਸ ਦੇ ਹਵਾਲੇ ਕਰਨ ਨੂੰ ਕਿਹਾ ਗਿਆ ਪਰ
ਉਨ੍ਹਾਂ ਨੇ ਪੁਲੀਸ ਉਪਰ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਪੁਲਸ ਨੇ ਵੀ ਗੋਲੀਬਾਰੀ ਸ਼ੁਰੂ ਕਰ ਜਿਸ ਵਿਚ ਇਨ੍ਹਾਂ ਦੋਵਾਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਐਨਕਾਊਂਟਰ ਤੋਂ ਬਾਅਦ ਉਸ ਘਰ ਦਾ ਦ੍ਰਿਸ਼ ਅਜਿਹਾ ਸੀ ਕਿ ਲੋਕਾਂ ਨੂੰ ਦੇਖ ਕੇ ਡਰ ਲੱਗਦਾ ਸੀ
ਉਸ ਘਰ ਦੇ ਚੁਬਾਰੇ ਵਿਚ ਜਗਰੂਪ ਸਿੰਘ ਰੂਪਾ ਪੁਲੀਸ ਉੱਪਰ ਫਾਇਰ ਕਰ ਰਿਹਾ ਸੀ ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਘਰ ਵਿੱਚ ਦਸ ਵਿਅਕਤੀ ਮੌਜੂਦ ਸੀ ਜਿਨ੍ਹਾਂ ਵਿੱਚੋਂ ਸਿਰਫ ਦੋ ਹੀ ਗੈਂਗਸਟਰ ਉੱਥੇ ਮੌਜੂਦ ਸੀ
ਜਿਨ੍ਹਾਂ ਦਾ ਐਨਕਾਉਂਟਰ ਕੀਤਾ ਗਿਆ ਦੱਸਣ ਵਿਚ ਆਇਆ ਕਿ ਪੁਲਸ ਦੀ ਛਾਣਬੀਣ ਤੋਂ ਉਨ੍ਹਾਂ ਕੋਲੋਂ ਇਕ ਫੋਰਟੀ ਸੈਵਨ ਬਰਾਮਦ ਹੋਈ ਅਤੇ ਇਕ ਪਿਸਟਲ ਵੀ ਬਰਾਮਦ ਹੋਇਆ ਜਿਸ ਹਥਿਅਰਾਂ ਦੀ ਵਰਤੋਂ ਸਿੱਧੂ ਮੁੱਸੇਵਾਲਾ ਨੂੰ ਮਾਰਨ ਲਈ ਕੀਤੀ ਗਈ ਸੀ
ਜਿਸ ਘਰ ਵਿੱਚ ਲੁਕੇ ਹੋਏ ਸੀ ਲੋਕਾਂ ਵੱਲੋਂ ਦੱਸੇ ਜਾਂਦੇ ਕਿਉਂ ਸੀਮਿਤ ਨੇ ਪਹਿਲਾਂ ਬੰਦ ਸੀ ਜਿਸ ਨੂੰ ਤਾਲਾ ਲਗਾ ਕੇ ਰੱਖਿਆ ਜਾਂਦਾ ਸੀ ਉਸ ਘਰ ਦੇ ਵਿੱਚ ਹੀ ਇਨ੍ਹਾਂ ਗੈਂਗਸਟਰਾਂ ਨੇ ਆਪਣਾ ਟਿਕਾਣਾ ਬਣਾ ਲਿਆ ਜਿਸ ਤੋਂ ਬਾਅਦ ਸੂਤਰਾਂ ਦੇ ਮੁਤਾਬਕ ਪੁਲਸ ਨੂੰ ਘਟਨਾ ਦਾ ਪਤਾ ਲੱਗਿਆ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।