ਫ਼ਰੀਦਕੋਟ ਜੇਲ੍ਹ ’ਚ ਨਹੀਂ ਟਲਦੇ ਕੈਂਦੀ, ਇਕ ਹੋਰ ਕਰਤਾ ਕਾਰਾ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਅੱਜ ਦੀ ਜਾਣਕਾਰੀ ਬੱਚਿਆਂ ਨੂੰ ਦੱਸਦੇ ਹਾਂ ਕਿ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਲਗਾਤਾਰ ਮੋਬਾਈਲ ਫ਼ੋਨ ਅਤੇ ਨਸ਼ਾ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ

ਲੈ ਰਹਿ ਰਿਹਾ ਜੇਲ੍ਹ ਵਿੱਚੋਂ ਇੱਕ ਵਾਰ ਫ਼ਿਰ ਤਲਾਸ਼ੀ ਦੌਰਾਨ ਅੱਠ ਮੋਬਾਇਲ ਅਤੇ ਹੈੱਡਫੋਨ ਬਰਾਮਦ ਹੋਏ ਵੱਡਾ ਸਵਾਲ ਇਹ ਬਣਦਾ ਹੈ ਕਿ ਜੇਲ੍ਹ ਵਿੱਚ ਬੰਦ ਵਿਅਕਤੀਆਂ ਕੋਲ ਮੋਬਾਇਲ ਫੋਨ ਜਾਂ ਫਿਰ ਨਸ਼ਾ ਕਿਸ ਤਰ੍ਹਾਂ ਪਹੁੰਚ ਰਿਹਾ ਹੈ

ਜੇਲ੍ਹ ਸੈੱਲ ਵਿਚ ਇੰਨੀ ਸਖ਼ਤੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਫੋਨ ਯੂਜ਼ ਕਰਨ ਵਿੱਚ ਕੋਈ ਦਿੱਕਤ ਨਹੀਂ ਆ ਰਹੀ ਅਤੇ ਜੇਲ੍ਹ ਦੇ ਅੰਦਰ ਹੀ ਉਨ੍ਹਾਂ ਨੂੰ ਨਸ਼ਾ ਮਿਲ ਰਿਹਾ ਹੈ ਇਸ ਦੇ ਪਿੱਛੇ ਕਿਸ ਡਾ ਹੱਥ ਸ਼ਾਮਲ ਹੈ ਇਸ ਦੀ ਪੂਰੀ ਜਾਣਕਾਰੀ ਪੁਲਸ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜੂਨ ਮਹੀਨੇ ਚ ਹੋਵੇਗੀ 2500 ਰੁਪਏ ਪੈਨਸ਼ਨ ਸਕੀਮ ਸ਼ੁਰੂ !

ਪੂਰੀ ਜਾਣਕਾਰੀ ਲਈ ਇਸ ਵੀਡੀਓ ਵਿਚ ਦੇਖੋ ਦੋਸਤੋ ਮੈਂ ਕੀ ਤੁਸੀਂ ਜਾਣਦੇ ਹੋ ਕਿ ਪੁਰਾਣੇ …

Leave a Reply

Your email address will not be published. Required fields are marked *