ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਮਿੰਗ ਚੁੱਭ ਜਾਣ ਦਿਓ ਪਿਛਲੇ ਸਾਲਾਂ ਵਿੱਚ ਕਿਸਾਨਾਂ ਵੱਲੋਂ ਦਿੱਲੀ ਵਿਖੇ ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਕਈ ਸਮਾਂ ਤੱਕ ਧਰਨਾ ਦਿੱਤਾ ਗਿਆ ਸੀ ਕਿਸਾਨਾਂ ਵੱਲੋਂ ਆਪਣੀਆਂ
ਮੰਗਾਂ ਨੂੰ ਲੈ ਕੇ ਕੇਂਦਰੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੇ ਨਾਲ ਉਨ੍ਹਾਂ ਖ਼ਿਲਾਫ਼ ਤਿੰਨ ਕਾਨੂੰਨ ਵੀ ਬਣਾਏ ਗਏ ਸੀ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਧਰਨੇ ਲਾਏ ਸਨ ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਧਰਨਿਆਂ ਨੂੰ
ਹਟਾਉਣ ਲਈ ਆਪਣੇ ਕਾਨੂੰਨ ਵਾਪਸ ਲੈ ਲਏ ਸਨ ਜਿਸ ਤੋਂ ਬਾਅਦ ਕਿਸਾਨ ਆਪੋ ਆਪਣੇ ਧਰਨੇ ਚੁੱਕ ਕੇ ਘਰਾਂ ਨੂੰ ਆ ਕੇ ਸੀ ਜਿਸ ਤੋਂ ਬਾਅਦ ਫਿਰ ਹੁਣ ਕਿਸਾਨਾਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ ਲਖਮੀਰ ਪੁਰ ਖੀਰੀ ਵਿਖੇ ਕਿਸਾਨਾਂ ਵੱਲੋਂ
ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ ਗਿਆ ਹੈ ਇਸ ਧਰਨੇ ਦੀ ਵਜ੍ਹਾ ਇਹ ਹੈ ਕਿ ਅਜੈ ਮਿਸ਼ਰਾ ਵੱਲੋਂ ਸ਼ਾਂਤਮਈ ਬੈਠੇ ਕਿਸਾਨਾਂ ਅਤੇ ਪੱਤਰਕਾਰ ਉੱਪਰ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਕਤਲ ਕਰਨ ਦਾ ਦੋਸ਼ ਲਗਾਇਆ ਗਿਆ ਸੀ ਜਿਸ ਤੋਂ ਬਾਅਦ
ਕੇਂਦਰੀ ਸਰਕਾਰ ਨੇ ਉਨ੍ਹਾਂ ਨੂੰ ਆਪਣੀ ਸਰਕਾਰ ਤੋਂ ਬਰਖਾਸਤ ਨਹੀਂ ਕੀਤਾ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੂੰ ਸਰਕਾਰ ਵਿਚੋਂ ਬਾਹਰ ਕੱਢਣ ਦੀ ਅਪੀਲ ਕੀਤੀ ਗਈ ਸੀ ਇਸੇ ਮਸਲੇ ਚਲਦਿਆਂ ਕਿਸਾਨਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਲੋਕ ਵੱਡੇ ਇਕੱਠ ਵਿਚ ਲਖਮੀਮਪੁਰਖੀਰੀ ਪਹੁੰਚ ਰਹੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।