ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਮੀਅਤ ਹੋ ਜਾਣ ਦਾ ਸੋਸ਼ਲ ਮੀਡੀਆ ਤੇ ਅਕਸਰ ਇਹ ਮਾਮਲੇ ਦੇਖਣ ਨੂੰ ਮਿਲ ਜਾਂਦੇ ਹਨ ਜਿਸ ਵਿੱਚ ਸਾਰੇ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ
ਘਰ ਵਿੱਚ ਕਲੇਸ਼ ਚੱਲਦਾ ਹੀ ਰਹਿੰਦਾ ਹੈ ਕਈ ਵਾਰ ਦਾਜ ਨੂੰ ਲੈ ਕੇ ਇਕ ਧੀ ਨੂੰ ਦਾਜ ਦੀ ਬਲੀ ਚੜ੍ਹਨਾ ਪੈ ਜਾਂਦਾ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸਹੁਰੇ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ
ਜਿਸ ਤੋਂ ਬਾਅਦ ਉਹ ਆਪਣੇ ਪੇਕੇ ਆ ਜਾਂਦੀ ਸੀ ਪਰ ਫਿਰ ਵੀ ਉਨ੍ਹਾਂ ਵੱਲੋਂ ਉਸ ਨੂੰ ਆਪਣੇ ਕਰ ਲਏ ਜਾਇਆ ਜਾਂਦਾ ਸੀ ਲਗਾਤਾਰ ਕਈ ਸਾਲ ਚੱਲਦਾ ਰਿਹਾ ਜਿਸ ਤੋਂ ਬਾਅਦ ਹੋਣ ਸਹੁਰੇ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਖ਼ਤਮ ਕਰ ਦਿੱਤਾ ਗਿਆ ਹੈ
ਉੱਥੇ ਹੁਣ ਪੇਕੇ ਪਰਿਵਾਰ ਵੱਲੋਂ ਆਪਣੀ ਧੀ ਦੇ ਹੋਏ ਕਤਲ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਜਾ ਰਹੀ ਹੈ ਕਿ ਸਹੁਰੇ ਪਰਿਵਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਤਾਂ ਜੋ ਉਨ੍ਹਾਂ ਦੀ ਧੀ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਹੋਰ ਵੀ ਅਜਿਹੇ ਲੋਕ ਲੜਕੀਆਂ ਨਾ ਇਸ ਤਰ੍ਹਾਂ ਦਾ ਸਲੂਕ ਕਰਨ ਤੋਂ ਪ੍ਰਹੇਜ਼ ਕਰਨ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।