ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜ਼ਿਮਨੀ ਤੁਰ ਜਾਣ ਤੋਂ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿਚ ਕੁਝ ਨੌਜਵਾਨਾਂ ਵੱਲੋਂ ਔਰਤਾਂ ਨਾਲ ਧੋਖਾਧੜੀ ਕੀਤੀ ਜਾਂਦੀ ਹੈ
ਗ਼ਲਤ ਹਰਕਤਾਂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਫਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗਿਆ ਜਾਂਦਾ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਔਰਤ ਨੂੰ ਨਕਲੀ ਡੀ ਐੱਸ ਪੀ ਬਣ ਕੇ ਫੋਨ ਕਰ ਕੇ ਧਮਕੀਆਂ ਦਿੱਤੀਆਂ ਜਾਂਦੀਆਂ ਸੀ
ਸਰੀਰਕ ਸੰਬੰਧ ਬਣਾਉਣ ਨਾ ਕਾਰਨ ਔਰਤ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਸਨ ਝੂਠਾ ਪਰਚਾ ਬਣਾਉਣ ਅਤੇ ਉਸ ਨੂੰ ਕਿਸੇ ਕੇਸ ਵਿਚ ਫਸਾ ਕੇ ਜੇਲ੍ਹ ਵਿੱਚ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਜਿਸ ਤੋਂ ਬਾਅਦ
ਅੌਰਤ ਵੱਲੋਂ ਉਸ ਨਾਲ ਸਰੀਰਕ ਸੰਬੰਧ ਬਣਾਏ ਗਏ ਸੀ ਉੱਥੇ ਇਕ ਔਰਤ ਦੀ ਆਡੀਓ ਵੀ ਸੋਸ਼ਲ ਮੀਡੀਅਾ ਤੇ ਲੀਕ ਹੋ ਚੁੱਕੀ ਔਰਤ ਵੱਲੋਂ ਪਈ ਕੀਤੀ ਜਾ ਰਹੀ ਹੈ ਕਿ ਉਸ ਨੂੰ ਇਨਸਾਫ਼ ਦਿੱਤਾ ਜਾਵੇ ਨਹੀਂ ਤਾਂ ਉਹ ਆਪਣੇ ਪਰਿਵਾਰ ਸਮੇਤ ਖ਼ੁਦਕੁਸ਼ੀ ਕਰ ਲਵੇਗੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ