ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਤੁਸੀਂ ਜਾਣਦੇ ਹੋ ਲੋਕਾਂ ਦੀ ਖੁਸ਼ਹਾਲੀ ਭਰੀ ਜ਼ਿੰਦਗੀ ਵਿੱਚ ਕਣਕ ਅਤੇ ਦੁੱਖਾਂ ਦਾ ਕੀ ਘੇਰਾ ਵੀ ਬਣਿਆ ਹੁੰਦਾ ਹੈ ਇੱਥੇ ਲੋਕਾਂ ਦੀ ਜ਼ਿੰਦਗੀ ਵਿੱਚ ਖ਼ੁਸ਼ੀਆਂ ਮਨਾਉਂਦੇ ਹਨ ਉੱਥੇ ਹੀ ਕਿਤੇ ਨਾ ਕਿਤੇ ਉਨ੍ਹਾਂ ਨੂੰ ਦੁੱਖਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਲੋਕਾਂ ਨੂੰ ਤੰਦਰੁਸਤ ਸਰੀਰ ਵਿੱਚ ਕੋਈ ਨਾ ਕੋਈ ਜਿਹੀ ਬਿਮਾਰੀ ਲੱਗ ਜਾਂਦੀ ਹੈ ਜਿਸ ਕਰਕੇ ਇਨਸਾਨ ਨੂੰ ਜੀਣ ਦੀ ਆਸ ਛੱਡਣੀ ਪੈ ਜਾਂਦੀ ਹੈ ਪਰ ਕਿਤੇ ਨਾ ਕਿਤੇ ਉਨ੍ਹਾਂ ਨੂੰ ਇਕ ਉਮੀਦ ਜ਼ਰੂਰ ਹੁੰਦੀ ਹੈ ਕਿ ਪ੍ਰਮਾਤਮਾ ਕੋਈ ਚਮਤਕਾਰ ਹੀ ਕਰਦਾ ਹੈ
ਜਿਸ ਦਾ ਰੋਗ ਟੁੱਟ ਜਾਵੇ ਕਈ ਪਰਿਵਾਰ ਕੋਲ ਰੁਪਏ ਨਾ ਹੋਣ ਦੀ ਸੂਰਤ ਵਿੱਚ ਵੀ ਆਪਣੀਆਂ ਜਾਨਾਂ ਗੁਆਉਣੀਆਂ ਪੈ ਜਾਂਦੀਆਂ ਹਨ ਕਿਉਂਕਿ ਕੁਝ ਅਜਿਹੀਆਂ ਦਵਾਈਆਂ ਪਾਈਆਂ ਜਾਂਦੀਆਂ ਹਨ ਜਿਨ੍ਹਾਂ ਦਾ ਖਰਚਾ ਉਹ ਆਪਣੀ ਹੈਸੀਅਤ ਮੁਤਾਬਿਕ ਨਹੀਂ ਚੁੱਕ ਸਕਦੀ ਕੁਝ ਅਜਿਹੀ ਜਾਣਕਾਰੀ ਦੇ ਨਾਲ ਹਾਜ਼ਰ ਹੋਏ ਹਾਂ
ਜਿੱਥੇ ਇਕ ਛੋਟੀ ਉਮਰੇ ਲੜਕੀ ਨੂੰ ਕੁਝ ਅਜਿਹੀ ਬੀਮਾਰੀ ਲੱਗਦੀ ਹੈ ਜਿਸ ਦਾ ਖਰਚਾ ਲਗਪਗ 8,9 ਲੱਖ ਦੇ ਕਰੀਬ ਹੈ ਅਤੇ ਡਾਕਟਰਾਂ ਨੇ ਉਸ ਨੂੰ ਆਪ੍ਰੇਸ਼ਨ ਕਰਨਾ ਦਾ ਹੀ ਕਿਹਾ ਹੈ ਅਪ੍ਰੇਸ਼ਨ ਤੋਂ ਬਿਨਾਂ ਉਸ ਦਾ ਕੋਈ ਇਲਾਜ ਵੀ ਨਹੀਂ ਦੱਸਿਆ ਜਾ ਰਿਹਾ ਛੋਟੀ ਉਮਰੇ ਹੀ ਲੜਕੀ ਦੇ ਦੋਵੇਂ ਗੁਰਦੇ ਖ਼ਰਾਬ ਹੋ ਚੁੱਕੇ ਹਨ
ਜ਼ਿਆਦਾਤਰ ਇਹ ਪਰੋਲ ਨੂੰ ਉਨ੍ਹਾਂ ਨੌਜਵਾਨਾਂ ਵਿੱਚ ਪਾਈ ਜਾਂਦੀ ਹੈ ਜੋ ਜ਼ਿਆਦਾ ਸਮੋਕਿੰਗ ਕਰਦੇ ਹਨ ਪਰ ਅੱਜਕੱਲ੍ਹ ਬਿਮਾਰੀ ਅਕਸਰ ਆਮ ਹੀ ਦੇਖਣ ਨੂੰ ਮਿਲ ਰਹੀ ਹੈ ਜਿਨ੍ਹਾਂ ਵਿਚ ਲੜਕੀਆਂ ਵੀ ਸ਼ਾਮਲ ਹੋ ਰਹੀਆਂ ਹਨ ਇਹ ਲੜਕੀ ਵੀ ਇੱਕ ਗ਼ਰੀਬ ਪਰਿਵਾਰ ਵਿੱਚੋਂ ਹੈ ਜੋ ਕਿ
ਆਪਣੇ ਇਲਾਜ ਲਈ ਲੋਕਾਂ ਤੋਂ ਮਦਦ ਦੀ ਅਪੀਲ ਕਰਦੀ ਹੈ ਕਈ ਵਾਰ ਕੁਝ ਅਜਿਹੇ ਹੀ ਸੱਜਣ ਦਾ ਨੇਮ ਹੁੰਦੇ ਹਨ ਜੋ ਲੋਕਾਂ ਦੀ ਮੱਦਦ ਕਰਨ ਨੂੰ ਹਮੇਸ਼ਾ ਤਿਆਰ ਰਹਿੰਦੇ ਹਨ ਜਾਂ ਫਿਰ ਕੁਝ ਸੰਸਥਾਵਾਂ ਹੁੰਦੀਆਂ ਹਨ ਜਿੱਥੇ ਗ਼ਰੀਬ ਬੱਚਿਆਂ ਦਾ ਇਲਾਜ ਕਰਵਾਇਆ ਜਾਂਦਾ ਹੈ ਜਿਸ ਦੇ ਕਰਕੇ ਉਨ੍ਹਾਂ ਨੇ ਆਪਣੇ ਦੁੱਖ ਨੂੰ ਜ਼ਾਹਰ ਕਰਦਿਆਂ ਇੱਕ ਸੋਸ਼ਲ ਮੀਡੀਆ ਰਾਹੀਂ ਆਪਣੇ ਦੁੱਖਾਂ ਨੂੰ ਬਿਆਨ ਕੀਤਾ ਹੈ ਬਾਕੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।