ਦੋਸਤੋ 27 ਜਨਵਰੀ ਨੂੰ ਭਗਵੰਤ ਮਾਨ ਸਰਕਾਰ ਬਜ਼ੁਰਗਾਂ ਔਰਤਾਂ ਨੌਜਵਾਨਾਂ ਨੂੰ ਇਕ ਵੱਡੀ ਖੁਸ਼ਖਬਰੀ ਦੇਣ ਜਾ ਰਹੇ ਹਨ। ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੀ ਹੈ। ਅੱਜ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆਈ ਹੈ
ਉਹ ਕੋਈ ਨਾ ਕੋਈ ਵੱਡਾ ਐਲਾਨ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੀਤੇ ਹੋਏ ਬਾਗੀਆਂ ਨੂੰ ਇੱਕ ਤੋਂ ਬਾਅਦ ਇੱਕ ਕਰਕੇ ਪੂਰਾ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਇਹਨਾਂ ਕੰਮਾਂ ਨੂੰ ਦੇਖਦੇ ਹੋਏ ਲੋਕਾਂ ਦੇ ਵਿੱਚ ਖੁਸ਼ੀ ਨਜ਼ਰ ਆ ਰਹੀ ਹੈ।
ਹੁਣ ਇਕ ਆਮ ਆਦਮੀ ਨੂੰ ਹੋਰ ਵੱਡਾ ਐਲਾਨ ਕੀਤਾ ਹੈ।ਦੱਸ ਦਈਏ 27 ਜਨਵਰੀ ਨੂੰ ਪੰਜ ਸੋ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ। 27 ਜਨਵਰੀ ਨੂੰ 400 ਤੋਂ ਵੱਧ ਆਮ ਆਦਮੀ ਕਲੀਨਿਕ
ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਸ ਨਾਲ ਬਜ਼ੁਰਗਾਂ ਨੂੰ ਨੌਜਵਾਨਾਂ ਨੂੰ ਬਹੁਤ ਜ਼ਿਆਦਾ ਫਾਇਦਾ ਮਿਲੇਗਾ। ਇੱਥੋਂ ਦਵਾਈਆ ਮਿਲਿਆ ਕਰਨਗੀਆਂ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।