ਬਦਲਾਅ ਰਾਸ ਆ ਗਿਆ ਪੰਜਾਬੀਓ ਜਾਂ ਨਾ ਕੀ ਬਲਾਤਕਾਰੀਆਂ ਦੇ ਵਕੀਲ ਸਾਨੂੰ ਇਨਸਾਫ ਦਬਾਅ ਪਾਉਣਗੇ ?

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਜੋ ਪੰਜਾਬ ਵਿੱਚ ਆਮ ਪਾਰਟੀ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਣਾਇਆ ਗਿਆ ਜਿਸ ਦੀ ਵਾਂਗਡੋਰ ਦਿੱਲੀ ਤੋਂ ਕੇਜਰੀਵਾਲ ਚਲਾ ਰਿਹਾ ਹੈ

ਉੱਥੇ ਹੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਵੱਡੇ ਵੱਡੇ ਵਾਅਦੇ ਅਤੇ ਪੰਜਾਬ ਨੂੰ ਸੁਧਾਰਕ ਸੰਸਥਾਵਾਂ ਦੇ ਐਲਾਨ ਕੀਤੇ ਸੀ ਉੱਥੇ ਹੀ ਇੱਕ ਸਿੱਖ ਨੌਜਵਾਨਾਂ ਵੱਲੋਂ ਇਨ੍ਹਾਂ ਦੇ ਵਿਰੁੱਧ ਇਕ ਵੀਡੀਓ ਪਾਈ ਗਈ ਜਿਸ ਵਿੱਚ ਉਸ ਨੇ ਇਨ੍ਹਾਂ ਦੀ ਨਿੰਦਿਆ ਕੀਤੀ ਜਿਸ ਵਿੱਚ ਉਸ ਨੇ ਕਿਹਾ ਕਿ

ਭਗਵੰਤ ਮਾਨ ਪੰਜਾਬ ਨੂੰ ਚਲਾਉਣ ਲਈ ਆਪਣੀ ਹਿੱਕ ਵਿੱਚ ਦਮ ਰੱਖੇ ਨਾ ਕਿ ਕੇਜਰੀਵਾਲ ਦੇ ਦਿੱਤੇ ਹੁਕਮਾਂ ਉੱਪਰ ਚੱਲੇ ਨਾਲ ਹੀ ਉਸ ਨੇ ਕਿਹਾ ਕਿ ਭਗਤ ਸਿੰਘ ਵਾਲੀ ਪੱਗ ਬੰਨ੍ਹ ਸਿਰ ਤੇ ਕੋਈ ਭਗਤ ਸਿੰਘ ਨਹੀਂ ਬਣ ਜਾਂਦਾ

ਉਸ ਦੇ ਰਾਹ ਤੇ ਚੱਲਣ ਲਈ ਆਪਣੀ ਜ਼ਮੀਰ ਜਿਊਂਦੀ ਰੱਖਣੀ ਪੈਣੀ ਆਂ ਭਗਵੰਤ ਮਾਨ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਦਿੱਤੇ ਹੁਕਮਾਂ ਅਨੁਸਾਰ ਚੱਲਦਾ ਏ ਜਿਸ ਤੇ ਉਸ ਨੌਜਵਾਨ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਚਲਾਉਣਾ ਹੈ ਤਾਂ ਪੰਜਾਬ ਵਿੱਚ ਰਹਿ ਕੇ ਹੀ ਆਪਣੇ ਕੰਮ ਕਰਨ ਜਿਹੇ ਪੈਣੇ ਨੇ ਨਾ ਕਿ ਦਿੱਲੀ ਤੋਂ ਹੁਕਮਾਂ ਅਨੁਸਾਰ ਪੰਜਾਬ ਨੂੰ ਚਲਾਇਆ ਜਾਵੇ ਨਾਲੇ ਉਸ ਨੇ ਕਿਹਾ ਕਿ

ਬੱਨਵੇ ਦੇ ਬੱਨਵੇ ਆਮ ਆਦਮੀ ਪਾਰਟੀ ਦੇ ਮੈਂਬਰ ਬਣਾਏ ਗਏ ਨੇ ਜੋ ਇਹ ਸਾਰੇ ਰਾਘਵ ਚੱਢਾ ਅਤੇ ਕੇਜਰੀਵਾਲ ਦੇ ਦਿੱਤੇ ਹੁਕਮਾਂ ਅਨੁਸਾਰ ਹੀ ਚਲਦੇ ਨੇ ਜਿਸ ਤਰ੍ਹਾਂ ਕੇਜਰੀਵਾਲ ਕਹੇਗਾ ਉਨ੍ਹਾਂ ਨੂੰ ਉਸੇ ਤਰ੍ਹਾਂ ਹੀ ਕਰਨਾ ਪਵੇਗਾ ਜਿਸ ਨਾਲ ਪੰਜਾਬ ਦਾ ਕੋਈ ਸੁਧਾਰ ਨਹੀਂ ਹੋ ਸਕਦਾ

ਜੇਕਰ ਕਿਸੇ ਨੂੰ ਬਦਲਾਵ ਚਾਹੀਦਾ ਤਾਂ ਪੰਜਾਬ ਵਿੱਚ ਰਹਿ ਕੇ ਪੰਜਾਬ ਦੇ ਹਾਲਾਤਾਂ ਨੂੰ ਦੇਖ ਐਲਾਨ ਕਰਨੇ ਚਾਹੀਦੇ ਨੇ ਨਾਲੇ ਉਸ ਨੇ ਕਿਹਾ ਕਿ ਇਨ੍ਹਾਂ ਬੱਨਵੇ ਲੋਕਾਂ ਵਿਚ ਅਜਿਹੇ ਲੋਕ ਸ਼ਾਮਲ ਹਨ ਜਿਨ੍ਹਾਂ ਨੂੰ ਪੰਜਾਬ ਦੇ ਮੁੱਦਿਆਂ ਦਾ ਪਤਾ ਤੱਕ ਨਹੀਂ ਹੈ ਅਤੇ ਲੋਕਾਂ ਨੇ ਉਸ ਨੂੰ ਪਾਰਲੀਮੈਂਟ ਵਿੱਚ ਬਿਠਾ ਦਿੱਤਾ ਹੈ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰ ਦਰਦ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖੇ !

ਦੋਸਤੋ ਅਸੀਂ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਨ ਜਿਸਦਾ ਇਸਤੇਮਾਲ ਕਰਨ …

Leave a Reply

Your email address will not be published. Required fields are marked *