Breaking News

ਬਿਜਲੀ ਬਿੱਲ ਭਰਨ ਬਾਰੇ ਨਵੇ ਹੁਕਮ |ਪਰਾਲੀ ਖਰੀਦਣ ਬਾਰੇ ਸਰਕਾਰ ਦਾ ਵੱਡਾ ਫੈਸਲਾ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਅੱਜ ਦੀ ਜਾਣਕਾਰੀ ਵਿੱਚ ਤੁਹਾਡੇ ਸਾਹਮਣੇ ਹੈ ਪੰਜਾਬ ਦੀਆਂ ਮੁੱਖ ਤੇ ਤਾਜ਼ਾ ਖ਼ਬਰ ਲੈ ਕੇ ਹਾਜ਼ਰ ਹਾਂ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ

ਮਗਰੋਂ sit ਨਹੀਂ ਸੁਖਬੀਰ ਬਾਦਲ ਨੂੰ ਕੀਤਾ ਤਲਬ,ਕੀਤੀ ਪੁੱਛਗਿੱਛ ।ਹੁਣ ਅੰਮ੍ਰਿਤਸਰ ਵਿਚ ਗ੍ਰੀਨ ਪਟਾਕੇ ਹੀ ਵੇਚੇ ਜਾਣਗੇ,ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗ੍ਰੀਨ ਪਟਾਕੇ ਵੇਚਣ ਵਾਲਿਆਂ ਲਈ ਲੱਕੀ ਡਰਾਅ ਕੱਢੇ ਜਾਣਗੇ,ਪੰਜਾਬ ਸਰਕਾਰ ਵੱਲੋਂ

ਇੱਕ ਹੋਰ ਵੱਡਾ ਫ਼ੈਸਲਾ ਐੱਮਐੱਸਪੀ ਤੇ ਵਿਕੇਗੀ ਝੋਨੇ ਦੀ ਪਰਾਲੀ,ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ,ਹਰਿਆਣਾ ਸਰਕਾਰ ਕਰ ਰਹੀ ਏ ਇਹ ਪਲਾਨਿੰਗ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਲਿਫਟ ਲੈਣ ਦੇ ਬਹਾਨੇ ਔਰਤ ਨੇ ਵਿਅਕਤੀ ਨਾਲ ਕੀਤਾ ਵੱਡਾ ਕਾਂਡ !

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਵੇਖ ਕੇ ਹਰ ਕੋਈ …

Leave a Reply

Your email address will not be published. Required fields are marked *