ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ
ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਰਸੋਈ ਦੇ ਵਿੱਚ ਅਜਿਹੇ ਬਹੁਤ ਸਾਰੇ ਮਸਾਲੇ ਹੁੰਦੇ ਹਨ ਜੋ ਸਾਡੀ ਸਿਹਤ ਦੇ ਲਈ ਕਾਫ਼ੀ ਜ਼ਿਆਦਾ ਫਾਇਦੇਮੰਦ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਸੁੱਕੇ ਧਨੀਏ ਦੇ ਬਾਰੇ ਵਿਚ ਦੱਸਣ ਜਾ ਰਹੇ ਹਾਂ।ਸੁੱਕਾ ਧਨੀਆ ਬਹੁਤ ਸਾਰੀਆਂ ਬਿਮਾਰੀਆਂ ਨੂੰ ਖਤਮ ਕਰਨ ਵਿੱਚ ਸਾਡੀ
ਸਹਾਇਤਾ ਕਰਦਾ ਹੈ। ਜੇਕਰ ਅਸੀਂ ਮੋਟਾਪੇ ਨੂੰ ਘੱਟ ਕਰਨਾ ਚਾਹੁੰਦੇ ਹਾਂ ਤਾਂ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ।ਰੋਜ਼ਾਨਾ ਇੱਕ ਗਿਲਾਸ ਪਾਣੀ ਦੇ ਵਿੱਚ ਇੱਕ ਚੱਮਚ ਸੁੱਕਾ ਧਨੀਆ ਭਿਓਂ ਕੇ ਰੱਖ ਦਿਓ ਤੇ ਸਵੇਰੇ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ।ਜੇਕਰ ਤੁਹਾਡੇ ਸਰੀਰ ਦੇ ਵਿੱਚ ਬੈਡ ਕਲੈਸਟਰੋਲ ਦੀ
ਸਮੱਸਿਆ ਹੈ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ।ਇੱਕ ਗਲਾਸ ਪਾਣੀ ਦੇ ਵਿੱਚ ਦੋ ਚਮਚ ਧਨੀਆ ਦੇ ਬੀਜ ਨੂੰ ਉਬਾਲਣਾ ਸ਼ੁਰੂ ਕਰ ਲਵੋ।ਜਦੋਂ ਇਹ ਅੱਧਾ ਰਹਿ ਜਾਵੇ ਤਾਂ ਇਸ ਨੂੰ ਛਾਣ ਲਵੋ ਅਤੇ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਸੇਵਨ ਕਰ ਲਵੋ।ਇਸ ਨਾਲ ਸਰੀਰ
ਦੀਆਂ ਬਹੁਤ ਸਾਰੀਆਂ ਬੀਮਾਰੀਆਂ ਖ਼ਤਮ ਹੋ ਜਾਣਗੀਆਂ।ਮੋਟਾਪੇ ਨੂੰ ਘੱਟ ਕਰਨ ਦੇ ਲਈ ਪਾਣੀ ਦੇ ਵਿੱਚ ਭਿਉਂ ਕੇ ਰੱਖੇ ਸੁੱਕੇ ਧਨੀਏ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਸੋ ਦੋਸਤੋ ਇਸ ਤਰ੍ਹਾਂ ਅਸੀਂ ਕਹਿ ਸਕਦੇ ਹਾਂ ਕਿ ਸੁੱਕਾ ਧਨੀਆ ਸਾਡੇ ਸਰੀਰ ਲਈ ਕਾਫੀ ਜ਼ਿਆਦਾ ਲਾਭਕਾਰੀ ਹੈ।