ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਹ ਪੰਜਾਬ ਦੇ ਬਹੁਤ ਸਾਰੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣਗੇ। ਜਿਸ ਕਾਰਨ ਉਹਨਾਂ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੀਆਂ ਨੌਕਰੀਆਂ ਵੀ ਕੱਢੀਆਂ ਜਾ ਰਹੀਆਂ ਹਨ।
ਤੁਹਾਨੂੰ ਦੱਸ ਦਈਏ ਕਿ ਹੁਣ ਅੱਠਵੀਂ ਪਾਸ ਵਾਲਿਆਂ ਲਈ ਨੌਕਰੀਆਂ ਕੱਢੀਆਂ ਗਈਆਂ ਹਨ। ਉਸਦਾ ਫਾਰਮ ਭਰਨ ਲਈ ਢਾਈ ਸੌ ਰੁਪਏ ਫੀਸ ਲੱਗੇਗੀ ਅਤੇ ਫਾਰਮ ਭਰਨ ਦੀ ਸ਼ੁਰੂਆਤੀ ਤਰੀਕ 16-2-2023 ਤੋਂ 20-3-2023 ਤੱਕ ਹੈ। ਇਸਦੇ ਨਾਲ ਹੀ 17-4-2023 ਨੂੰ ਉਹਨਾਂ ਦਾ
ਪੇਪਰ ਪਵਾਇਆ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਸਾਢੇ 17 ਦੀ ਉਮਰ ਤੋਂ ਲੈ ਕੇ 21 ਸਾਲ ਦੀ ਉਮਰ ਦੇ ਲੋਕ ਇਸ ਨੌਕਰੀ ਲਈ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਅਪਲਾਈ ਕਰਨ ਲਈ ਅੱਠਵੀਂ ਦਸਵੀਂ ਅਤੇ ਬਾਰਵੀਂ ਕਲਾਸ ਪਾਸ ਕੀਤੀ ਹੋਣੀ ਚਾਹੀਦੀ ਹੈ।
ਤੁਹਾਨੂੰ ਦੱਸ ਦਈਏ ਕਿ ਟੈਕਨੀਕਲ ਕਲਰਕ ਅਤੇ ਹੋਰ ਵੀ ਬਹੁਤ ਤਰ੍ਹਾਂ ਦੀਆਂ ਨੌਕਰੀਆਂ ਕੱਢੀਆਂ ਗਈਆਂ ਹਨ। ਜੇਕਰ ਤੁਸੀਂ ਵੀ ਨੌਕਰੀ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਨਜ਼ਦੀਕੀ ਦੇ ਦਫ਼ਤਰ ਵਿਚ ਜਾ ਕੇ ਅਪਲਾਈ ਕਰਵਾ ਸਕਦੇ ਹੋ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ