ਬੈਂਕ ਚੋਂ 35 ਲੱਖ ਚੋਰੀ ਕਰਨ ਵਾਲੇ ਮੁੰਡੇ ਬਾਰੇ ਆਈ ਵੱਡੀ ਖਬਰ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਅੱਜ ਕੱਲ੍ਹ ਸਾਡੇ ਸਮਾਜ ਵਿੱਚ ਲੋਕਾਂ ਵੱਲੋਂ ਠੱਗੀਆਂ ਠੋਰੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਲੋਕਾਂ ਵੱਲੋਂ ਚਿੱਟੇ ਦਿਨਾਂ ਵਿਚ ਹੀ ਲੱਖਾਂ ਕਰੋੜਾਂ ਰੁਪਿਆਂ ਦਾ ਘਪਲਾ ਕੀਤਾ ਜਾਂਦਾ ਹੈ ਤੇ

ਦਿਨ ਦਿਹਾੜੇ ਡਾਕੇ ਡਕੈਤੀਆਂ ਚੋਰੀਆਂ ਚਕਾਰੀਆਂ ਕੀਤੀਆਂ ਜਾਂਦੀਆਂ ਹਨ ਜਿਸ ਵਿੱਚ ਪੁਲਿਸ ਨੂੰ ਹਰ ਸਮੇਂ ਚੁਕੰਨੇ ਰਹਿਣਾ ਪੈਂਦਾ ਹੈ ਪਰ ਫਿਰ ਵੀ ਪੁਲਸ ਦੀਆਂ ਅੱਖਾਂ ਤੋਂ ਉਪਜਾ ਕੇ ਲੋਕ ਇਹ ਮਾਮਲਿਆਂ ਨੂੰ ਅੰਜਾਮ ਦਿੰਦੇ ਹਨ ਜਿਸ ਨੂੰ ਦੇਖ ਕੇ ਪੁਲੀਸ ਦੇ ਵੀ ਹੋਸ਼ ਉੱਡ ਜਾਂਦੇ ਨੇ

ਚੂਰੀ ਠੱਗੇ ਵਿੱਚ ਹੁਣ ਬੱਚੇ ਵੀ ਸ਼ਾਮਲ ਕੀਤੇ ਜਾ ਰਹੇ ਨੇ ਪੁਲਸ ਦੀਆਂ ਅੱਖਾਂ ਵਿੱਚ ਧੂਲ ਪਾਈ ਜਾ ਸਕੀ ਕਈ ਦਿਨ ਪਹਿਲਾਂ ਇਕ ਬੱਚੇ ਵੱਲੋਂ ਪੈਂਤੀ ਲੱਖ ਰੁਪਏ ਦਾ ਭਰਿਆ ਬੈਗ ਐੱਸਬੀਆਈ ਮੇਨ ਬਰਾਂਚ ਵਿੱਚੋਂ ਚੁੱਕਿਆ ਗਿਆ ਸੀ ਜਿਸ ਤੋਂ ਬਾਅਦ ਉਸ ਦੀਆਂ ਕੁਝ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ

ਜਿਸ ਦੌਰਾਨ ਉਸ ਬੱਚੇ ਨਾਲ ਇੱਕ ਹੋਰ ਵਿਅਕਤੀ ਵੀ ਨਜ਼ਰ ਆ ਰਿਹਾ ਹੈ ਜੋ ਕਿ ਇਕ ਰਿਕਸ਼ੇ ਚ ਬੈਠ ਕੇ ਬੱਸ ਸਟੇਸ਼ਨ ਨੂੰ ਜਾਂਦਾ ਨਜ਼ਰ ਆਉਂਦਾ ਹੈ ਜਿਸ ਤੋਂ ਬਾਅਦ ਪੁਲਸ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਹੁਣੇ ਹੁਣੇ ਮੁੱਖ ਮੰਤਰੀ ਨੇ ਕੀਤੇ ਇਹ ਵੱਡੇ ਐਲਾਨ !

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ …

Leave a Reply

Your email address will not be published. Required fields are marked *