ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਨ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕੁਝ ਸਮੇਂ ਪਹਿਲਾਂ ਪਟਿਆਲਾ ਦੀ ਮੇਨ ਬਰਾਂਚ ਐੱਸਬੀਆਈ ਬੈਂਕ ਵਿੱਚੋਂ ਇਕ ਬੱਚੇ ਵੱਲੋਂ 35 ਲੱਖ ਰੁਪਏ ਦੀ ਚੋਰੀ ਕੀਤੀ ਗਈ ਸੀ ਬੈਂਕ ਵਿੱਚ ਪਏ ਪੈਂਤੀ ਲੱਖ ਰੁਪਏ ਦਾ ਬੈਗ ਚੁੱਕ ਕੇ ਉਹ ਬੱਚਾ ਵੇਖੋ ਚੋਂ ਫ਼ਰਾਰ ਹੋ ਗਿਆ ਸੀ
ਜਿਸ ਤੋਂ ਬਾਅਦ ਕੁਝ ਸੀਸੀਟੀਵੀ ਫੋਟੋ ਵਿਚ ਉਸ ਨੂੰ ਦੇਖਿਆ ਜਿਸ ਤੋਂ ਪਤਾ ਲੱਗਿਆ ਕਿ ਉਸ ਨਾਲ ਇੱਕ ਹੋਰ ਨੌਜਵਾਨ ਵੀ ਸ਼ਾਮਲ ਸੀ ਕਾਫ਼ੀ ਸਮੇਂ ਦੀ ਛਾਣਬੀਣ ਕਰਨ ਤੋਂ ਬਾਅਦ ਅਖੀਰ ਪੁਲੀਸ ਨੂੰ ਕੁਝ ਸੁਰਾਖ ਮਿਲਣ ਕਰਕੇ ਉਸ ਬੱਚੇ ਤੱਕ ਪਹੁੰਚ ਗਿਆ ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਜਿਸ ਤੋਂ ਬਾਅਦ
ਉਸ ਬੱਚੇ ਨੇ ਪੁਲਿਸ ਨੂੰ ਇਸ ਚੋਰੀ ਦੇ ਮਾਮਲੇ ਨੂੰ ਲੈ ਕੇ ਪੂਰੀ ਜਾਣਕਾਰੀ ਦਿੱਤੀ ਅਤੇ ਚੌਵੀ ਉਸ ਨਾਲ ਇਸ ਮਾਮਲੇ ਵਿੱਚ ਸ਼ਾਮਲ ਸੀ ਉਨ੍ਹਾਂ ਬਾਰੇ ਜਾਣਕਾਰੀ ਮਿਲੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।