ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋ ਸੌ ਕੀਮਤ ਰੁਝਾਨ ਜੋ ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਵੱਖ ਵੱਖ ਮਾਮਲਿਆਂ ਨੂੰ ਲੈ ਕੇ ਵੀਡੀਓ ਪੇਸ਼ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਵਿੱਚ ਲੋਕ ਆਪਣੇ ਦੁੱਖਾਂ ਨੂੰ ਪੇਸ਼ ਕਰਦੇ ਹਨ ਤਾਂ ਜੋ
ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਪਤੀ ਵਲੋਂ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਜਿਸ ਵਿਚ ਉਸ ਪਤਨੀ ਆਪਣੇ ਬਿਆਨਾਂ ਨੂੰ ਪੇਸ਼ ਕੀਤਾ ਅਤੇ ਦੱਸਿਆ ਕਿ ਉਸ ਦੇ ਪਤੀ ਵੱਲੋਂ ਬਾਰਾਂ ਸਾਲਾਂ ਤੋਂ ਲਏ ਗਏ
ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ ਨਾਲ ਹੀ ਉਸ ਨੇ ਉਸ ਉੱਪਰ ਭਰੂਣ ਹੱਤਿਆ ਦਾ ਇਲਜ਼ਾਮ ਵੀ ਲਗਾਇਆ ਹੈ ਉਸ ਨੇ ਦੱਸਿਆ ਕਿ ਇਸ ਦੇ ਵਿਆਹ ਤੋਂ ਬਾਅਦ ਹੀ ਉਸ ਨੇ ਉਸ ਨੂੰ ਕੁੱਟਣਾ ਮਾਰਨਾ ਸ਼ੁਰੂ ਕਰ ਦਿੱਤਾ ਸੀ ਉਸ ਦਾ ਕਹਿਣਾ ਸੀ ਕਿ
ਉਸ ਦੇ ਪਤੀ ਦਾ ਕਿਸੇ ਹੋਰ ਔਰਤ ਨਾਲ ਰਿਸ਼ਤਾ ਬਣਾਇਆ ਹੋਇਆ ਸੀ ਜਿਸ ਕਰਕੇ ਉਸ ਨਾਲ ਕੁੱਟਮਾਰ ਕਰਦਾ ਸੀ ਅਤੇ ਉਸ ਦੇ ਪੇਟ ਵਿੱਚ ਬੱਚਾ ਵੀ ਸੀ ਜਿਸ ਦਾ ਉਸ ਨੇ ਭਰੂਣ ਹੱਤਿਆ ਕਰ ਦਿੱਤੀ ਸੀ ਜਿਸ ਤੋਂ ਤੰਗ ਆ ਕੇ ਹੁਣ ਸੋਸ਼ਲ ਮੀਡੀਆ ਅੱਗੇ ਆਪਣੇ ਬਿਆਨਾਂ ਨੂੰ ਪੇਸ਼ ਕਰ ਰਹੀ ਅਤੇ ਉਸ ਉੱਪਰ ਐਫਆਈਆਰ ਦਰਜ ਵੀ ਕਰਵਾਈ ਜਾਂਦੀ ਹੈ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।