ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਉ ਬੰਦੀ ਸਿੰਘਾਂ ਨੂੰ ਲੈ ਕੇ ਲੋਕਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਲੀਡਰਾਂ ਵਲੋਂ ਵੀ ਇਸ ਮਾਮਲੇ ਨੂੰ ਲੈ ਕੇ ਧਰਨਾ ਲਾਇਆ ਗਿਆ ਸੀ
ਜਿਸ ਵਿੱਚ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਪੀਲ ਕੀਤੀ ਸੀ ਸਰਕਾਰ ਵੱਲੋਂ ਕਈ ਬੰਦੀ ਸਿੰਘਾਂ ਨੂੰ ਉਨ੍ਹਾਂ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਰਿਹਾਈ ਨਹੀਂ ਦਿੱਤੀ ਗਈ ਜਿਸ ਤੋਂ ਬਾਅਦ ਲੋਕਾਂ ਨੇ ਇਸ ਗੱਲ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ
ਉਨ੍ਹਾਂ ਬੰਦੀ ਸਿੰਘਾਂ ਦੀਆਂ ਤਸਵੀਰਾਂ ਨੂੰ ਆਪਣੇ ਵਾਹਨ ਉਪਰ ਲਗਾਇਆ ਗਿਆ ਅਤੇ ਰੋਸ ਪ੍ਰਦਰਸ਼ਨ ਕੀਤਾ ਜਿਸ ਤੋਂ ਬਾਅਦ ਇਕ ਮਹਿਲਾ ਨੇ ਆਪਣੀ ਇਕ ਵੀਡੀਓ ਵਿਚ ਦੱਸਿਆ ਕਿ ਉਸਦੀ ਕਾਰ ਨੂੰ ਪੁਲੀਸ ਵੱਲੋਂ ਜ਼ਬਤ ਕਰ ਲਿਆ ਗਿਆ ਸੀ ਕਿਉਂਕਿ
ਉਸ ਦੀ ਕਾਰ ਉੱਪਰ ਬੰਦੀ ਸਿੰਘਾਂ ਦੀ ਤਸਵੀਰ ਲੱਗੀ ਹੋਈ ਸੀ ਜਿਸ ਤੋਂ ਬਾਅਦ ਉਸ ਨੇ ਅਗਲੇ ਦਿਨ ਆਪਣੀ ਕਾਰ ਨੂੰ ਛੁਡਵਾ ਲਿਆ ਸੀ ਅਤੇ ਜਦੋਂ ਉਹ ਆਪਣੀ ਗੱਡੀ ਨੂੰ ਥਾਣੇ ਵਿੱਚੋਂ ਲੈਣ ਗਈ ਤਾਂ ਉਸ ਨੇ ਦੇਖਿਆ ਕਿ ਉਸ ਦੀ ਕਾਰ ਉੱਪਰ ਬੰਦੀ ਸਿੰਘਾਂ ਦੀ ਫੋਟੋ ਨਹੀਂ ਹੈ
ਜਿਸ ਤੋਂ ਪਤਾ ਲੱਗਿਆ ਕਿ ਥਾਣੇ ਦੇ ਪੁਲਸ ਮੁਲਾਜ਼ਮਾਂ ਨੇ ਉਸਦੀ ਕਾਰ ਉੱਪਰੋਂ ਬੰਦੀ ਸਿੰਘਾਂ ਦੀ ਫ਼ੋਟੋ ਹਟਾ ਦਿੱਤੀ ਹੈ ਜਿਸ ਕਰਕੇ ਉਸ ਔਰਤ ਨੇ ਥਾਣੇ ਵਿਚ ਹੀ ਵੀਡਿਓ ਬਣਾ ਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ ਅਤੇ ਗੁੱਸੇ ਵਿਚ ਆ ਕੇ ਉਸ ਨੇ ਪ੍ਰਸ਼ਾਸਨ ਨੂੰ ਵੀ ਬਹੁਤ ਕੁਝ ਕਿਹਾ
ਅੱਜ ਥਾਣੇ ਵਿਚ ਹੀ ਖਡ਼੍ਹੀ ਗੱਡੀ ਉੱਪਰ ਬੰਦੀ ਸਿੰਘਾਂ ਦੀ ਤਸਵੀਰ ਦੁਬਾਰਾ ਤੋਂ ਲਗਾ ਦਿੱਤੀ ਜਿਸ ਤੋਂ ਉਸ ਨੇ ਕਿਹਾ ਕਿ ਇਸ ਦੀ ਇੰਨੀ ਹਿੰਮਤ ਨਹੀਂ ਕਿ ਮੈਨੂੰ ਹਟਾ ਸਕਣ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।