ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਜਿਵੇਂ ਕਿ ਦੋਸਤੋ ਤੁਸੀਂ ਜਾਣ ਦਿਓ ਪੰਜਾਬ ਵਿਚ ਗੁੰਡਾਗਰਦੀ ਚੋਰੀ ਠੱਗੀ ਆਦਿ ਮਾਮਲੇ ਨੌਰਮਲ ਹੀ ਦੇਖਣ ਨੂੰ ਮਿਲਦੇ ਨੇ ਨਸ਼ੇ ਦੀ ਲਤ ਤੋਂ ਲੋਕ ਪ੍ਰੇਸ਼ਾਨ ਹੋ ਕੇ ਲੋਕਾਂ ਕੋਲੋਂ ਠੱਗੀਆਂ ਠੋਰੀਆਂ ਅਤੇ ਉਨ੍ਹਾਂ ਕੋਲੋਂ ਨਕਦੀ ਪੈਸੇ ਲੁੱਟ ਲਏ ਜਾਂਦੇ ਨੇ
ਕਈ ਵਾਰ ਮਾਮਲਾ ਇੱਥੋਂ ਤਕ ਪਹੁੰਚਣ ਦਾ ਕੀ ਚੋਰੀ ਕਰਨ ਉਪਰੰਤ ਉਸ ਦਾ ਕਤਲ ਕਰ ਦਿੱਤਾ ਜਾਂਦਾ ਹੈ ਕਿਉਂਕਿ ਜੇਕਰ ਕੋਈ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਆਪਣੇ ਕੰਮ ਨੂੰ ਅੰਜਾਮ ਦੇਣ ਲਈ ਉਹਦਾ ਕਤਲ ਵੀ ਕਰ ਦਿੰਦਾ ਹੈ ਅਤੇ
ਉਸ ਤੋਂ ਬਾਅਦ ਉਸ ਦੀ ਲੁੱਟ ਖੋਹ ਕੀਤੀ ਜਾਂਦੀ ਹੈ ਇੱਕ ਅਜਿਹੀ ਮਾਮਲਾ ਫਗਵਾੜਾ ਵਿਚੋਂ ਆ ਰਿਹਾ ਹੈ ਜਿਥੇ ਇਕ ਚੁੰਨੀਆਂ ਰੰਗਣ ਵਾਲੀ ਦਾ ਬੰਦ ਕਮਰੇ ਵਿਚ ਕਤਲ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਉੱਥੇ ਦੇ ਰਹਿਣ ਵਾਲੇ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਦਾ ਹੈ ਤਾਂ
ਉਨ੍ਹਾਂ ਵੱਲੋਂ ਪੁਲਿਸ ਨੂੰ ਇਨਫਰਮੇਸ਼ਨ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਪੁਲਸ ਆਪਣੀ ਇਨਕੁਆਰੀ ਸ਼ੁਰੂ ਕਰ ਦਿੰਦੀ ਹੈ ਪਰ ਪੁਲਸ ਨੂੰ ਉਸ ਕਤਲ ਤੇ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਦਾ
ਜਿਸ ਸਮੇਂ ਪੁਲਸ ਉੱਥੇ ਪਹੁੰਚੀ ਤਾਂ ਹੈ ਨੌਜਵਾਨ ਇਜਲਾਸ ਉਨ੍ਹਾਂ ਨੂੰ ਮੱਤਭੇਦ ਦੇ ਹਾਲਾਤਾਂ ਵਿੱਚ ਮਿਲਦੀ ਹੈ ਪਰ ਉਥੋਂ ਪੁਲੀਸ ਨੂੰ ਕੋਈ ਸਬੂਤ ਨਹੀਂ ਮਿਲਦਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਦੱਸਿਆ ਜਾਂਦਾ ਕਿ ਇਹ ਵਿਅਕਤੀ ਚੁੰਨੀਆਂ ਰੰਗਣ ਦਾ ਕੰਮ ਕਰਦਾ ਹੈ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਹੋ ਸਕਦਾ ਇਸ ਦਾ ਕਤਲ ਕਿਸੇ ਲੁੱਟਖੋਹ ਦੇ ਮਾਮਲੇ ਵਿਚ ਕੀਤਾ ਗਿਆ ਹੋਵੇ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।