ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਜਦੋਂ ਬੱਚੇ ਦਾ ਜਨਮ ਹੁੰਦਾ ਹੈ ਤਾਂ ਉਸ ਤੋਂ ਥੋੜ੍ਹੇ ਦਿਨਾਂ ਬਾਅਦ ਟੀਕੇ ਲੱਗਣੇ ਸ਼ੁਰੂ ਹੋ ਜਾਂਦੇ ਹਨ ਤਾਂ ਜੋ ਬੱਚੇ ਨੂੰ ਕਿਸੇ ਤਰ੍ਹਾਂ ਦੀ ਭਿਆਨਕ ਬਿਮਾਰੀ ਨਾ ਹੋ ਸਕੇ
ਅਤੇ ਉਹ ਤੰਦਰੁਸਤ ਤੇ ਸਿਹਤਮੰਦ ਰਹਿ ਸਕੇ ਜਿਸ ਕਰਕੇ ਉਨ੍ਹਾਂ ਲਈ ਸਰਕਾਰੀ ਹਸਪਤਾਲ ਵਿਚੋਂ ਡਾਕਟਰਾਂ ਦੀ ਸਲਾਹ ਨਾਲ ਟੀਕਾ ਲਗਵਾਇਆ ਜਾਂਦਾ ਹੈ ਅਤੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਸ ਬੱਚੇ ਦਾ ਸਹੀ ਤਰ੍ਹਾਂ ਟੀਕਾਕਰਨ ਕਰ ਸਕਣ ਪਰ
ਕੁਝ ਅਜਿਹਾ ਮਾਮਲਾ ਸਾਹਮਣੇ ਆਇਆ ਜਿਥੇ ਇਕ ਡਾਕਟਰ ਵੱਲੋਂ ਟੀਕਾਕਰਨ ਕਰਵਾਉਣ ਗਈਆਂ ਔਰਤਾਂ ਨੂੰ ਕਿਹਾ ਗਿਆ ਕਿ ਉਹ ਇਸ ਤਰ੍ਹਾਂ ਕਹਿਣ ਕਿ ਜੇਕਰ ਇਸ ਡਾਈਟ ਨੂੰ ਹੀ ਇਸ ਹਸਪਤਾਲ ਵਿੱਚ ਰੱਖਿਆ ਜਾਵੇਗਾ ਤਾਂ ਅਸੀਂ ਆਪਣੇ ਬੱਚਿਆਂ ਦੇ ਟੀਕਾਕਰਨ ਕਰਵਾਵਾਂਗੀ ਨਹੀਂ
ਅਸੀਂ ਆਪਣੇ ਬੱਚਿਆਂ ਦੀ ਟੀਕਾ ਨਹੀਂ ਲਵਾਂਗੇ ਜਿਸ ਚ ਔਰਤਾਂ ਨੇ ਨਾਰਾਜ਼ ਹੋ ਕੇ ਕਿਹਾ ਕਿ ਸਾਡੇ ਬੱਚਿਆਂ ਦੇ ਟੀਕੇ ਲੱਗਣੇ ਚਾਹੀਦੇ ਹਨ ਚਾਹੇ ਉਸ ਚ ਕੁਰਸੀ ਉੱਪਰ ਕੋਈ ਵੀ ਡਾਕਟਰ ਹੋਵੇ ਤੁਹਾਨੂੰ ਦੱਸ ਦੇਈਏ ਇਹ ਜਾਣਕਾਰੀ ਸਿਵਲ ਹਸਪਤਾਲ ਫਿਲੌਰ ਤੋਂ ਆ ਰਹੀ ਹੈ ਜਿਥੇ ਆਸ਼ਾ ਵਰਕਰ ਅਤੇ
ਸਿਹਤ ਵਰਕਰਾਂ ਵਿਚਕਾਰ ਆਪਸੀ ਤਕਰਾਰ ਚੱਲ ਰਹੀ ਸੀ ਜਿਸ ਤੋਂ ਬਾਅਦ ਔਰਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੇ ਬੱਚਿਆਂ ਦੀ ਟੀਕਾ ਲਗਵਾਉਣ ਹਸਪਤਾਲ ਵਿੱਚ ਆਇਆ ਸੀ ਤਾਂ ਉਨ੍ਹਾਂ ਵੱਲੋਂ ਸਿਹਤ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਕਿ
ਜੇਕਰ ਉਹ ਇਸ ਤਰ੍ਹਾਂ ਕਹਿਣਗੇ ਤਾਂ ਉਹ ਬੱਚਿਆਂ ਦੇ ਟੀਕਾਕਰਨ ਕਰਨਗੇ ਜਿਸ ਤੋਂ ਬਾਅਦ ਉਨ੍ਹਾਂ ਔਰਤਾਂ ਨੇ ਉਸ ਡਾਕਟਰ ਖ਼ਿਲਾਫ਼ ਸੋਸ਼ਲ ਮੀਡੀਅਾ ਰਾਹੀਂ ਕਾਰਵਾਈ ਕਰਨ ਦੀ ਅਪੀਲ ਕੀਤੀ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।