ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ
ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਹੁਣ ਬਹੁਤ ਹੀ ਜਿਆਦਾ ਠੰਡ ਹੋ ਚੁੱਕੀ ਹੈ।
ਜਿਸ ਤੋਂ ਬਾਅਦ ਮਾਨ ਸਰਕਾਰ ਦੇ ਵਲੋਂ ਇਕ ਫੈਸਲਾ ਲਿਆ ਗਿਆ ਹੈ। ਹੁਣ ਸਕੂਲ ਖੁੱਲਣ ਦਾ ਸ਼ਮਾ ਬਦਲ ਦਿੱਤਾ ਗਿਆ ਹੈ। ਮਾਨ ਨੇ ਕਿਹਾ ਕੇ ਬੱਚਿਆਂ ਦੀ ਸਿਹਤ ਅਤੇ ਟੀਚਰਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫੈਸਲਾ ਲਿਆ
ਗਿਆ ਹੈ। ਉਹਨਾਂ ਨੇ ਕਿਹਾ ਹੈ ਕੇ ਹੁਣ ਸਕੂਲ ਸਿਰੇ 10 ਵਜੇ ਖੁੱਲਣਗੇ ਅਤੇ ਇਹ 1 ਤਾਰੀਕ ਤੱਕ ਇਹ ਸ਼ਮਾ ਰਹੇਗਾ ਤਾ ਜੋ ਕਿਸੇ ਨੂੰ ਵੀ ਸਮੱਸਿਆ ਨਾ ਆਵੇ , ਠੰਡ ਦੇ ਕਾਰਨ ਸਕੂਲ ਆਉਣਾ ਬਹੁਤ ਔਖਾ ਹੈ ।ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ