ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਬਹੁਤ ਖਰਾਬ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਹਵਾਵਾਂ ਅਤੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਸਭ ਤੋਂ ਜ਼ਿਆਦਾ ਨੁਕਸਾਨ ਕਿਸਾਨਾਂ ਨੂੰ ਹੋ ਰਿਹਾ ਹੈ। ਹੁਣ ਭਗਵੰਤ
ਮਾਨ ਵੱਲੋਂ ਕਿਸਾਨਾਂ ਦੇ ਲਈ ਇਕ ਬਹੁਤ ਵਧੀਆ ਫੈਸਲਾ ਲੈ ਲਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਹੋਇਆ, ਨੁਕਸਾਨ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ
ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਹੋਏ ਕਿਸਾਨਾਂ ਦੀ ਫ਼ਸਲਾਂ ਦੇ ਨੁਕਸਾਨ ਦਾ ਅੰਦਾਜ਼ਾ ਲਗਾ ਕੇ ਇਕ ਰਿਪੋਰਟ ਤਿਆਰ ਕਰਨ ਦੀ ਗੱਲ ਕਹੀ ਹੈ। ਜਿਸ ਦੀ ਮਦਦ ਨਾਲ ਉਹ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਮੁਆਵਜ਼ਾ ਦੇ ਸਕਣ।
ਆਉਣ ਵਾਲੇ ਕੁਝ ਦਿਨਾਂ ਤੱਕ ਪੰਜਾਬ ਦਾ ਮੌਸਮ ਵਿਗੜਨ ਦੀ ਸੰਭਾਵਨਾ ਹੈ। ਜਿਸ ਕਾਰਨ ਹੋਰ ਕਈ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਸਕਦੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ
ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ