ਪੂਰੀ ਜਾਣਕਾਰੀ ਹੇਠਾਂ ਦਿੱਤੀ ਵੀਡੀਓ ਚ ਦੇਖੋ ਜਿਵੇਂ ਕਿ ਦੋਸਤੋ ਤੁਸੀਂ ਜਾਣ ਦਿਉ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਜਨਤਾ ਨਾਲ ਬਹੁਤ ਸਾਰੇ ਵਾਅਦੇ ਕੀਤੇ ਹੋਈ ਸੀ ਕਿ ਸਾਡੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਜਿਸ ਵਿੱਚ ਸਭ ਤੋਂ ਵੱਡਾ
ਅਹਿਮ ਫ਼ੈਸਲਾ ਨਸ਼ਿਆਂ ਤੇ ਰੋਕ ਬਾਰੇ ਕੀਤਾ ਗਿਆ ਸੀ ਹਾਲਾਂਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਬਹੁਤ ਸਾਰੇ ਫ਼ੈਸਲਿਆਂ ਨੂੰ ਪੂਰਾ ਵੀ ਕੀਤਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੱਡਾ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ ਜਿਸ ਵਿੱਚ ਨਸ਼ਾ ਛੁਡਾਉਣ ਬਾਰੇ ਕਿਹਾ
ਗਿਆ ਹੈ ਜੇਲ੍ਹਾਂ ਵਿੱਚ ਬੰਦ ਕੈਦੀਆਂ ਦਾ ਡੋਪ ਟੈਸਟ ਕਰਵਾਉਣ ਦੀ ਅਨੁਮਤੀ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਸਾਰਾ ਕੈਦੀਆਂ ਦਾ ਟੈਸਟ ਕੀਤਾ ਜਾਵੇਗਾ ਪਹਿਲੇ ਪੜਾਅ ਵਿੱਚ ਨਾਭਾ ਮਾਨਸਾ ਬਰਨਾਲਾ ਅੰਮ੍ਰਿਤਸਰ ਮਲੇਰਕੋਟਲਾ ਫ਼ਾਜ਼ਿਲਕਾ ਹੁਸ਼ਿਆਰਪੁਰ ਦੀਆਂ ਜੇਲ੍ਹਾਂ ਵਿੱਚ ਬੰਦ
ਕੈਦੀਆਂ ਦੇ ਡੋਪ ਟੈਸਟ ਕੀਤੇ ਗਏ ਨੇ ਜਿਨ੍ਹਾਂ ਵਿੱਚ ਹਾਲੇ ਸਪੱਸ਼ਟ ਨਹੀਂ ਹੋਇਆ ਕਿ ਕਿੰਨੇ ਕੈਦੀਆਂ ਦਾ ਡੋਪ ਟੈਸਟ ਨੈਗੇਟਿਵ ਅਤੇ ਕਿੰਨਿਆਂ ਦਾ ਪਾਜ਼ੀਟਿਵ ਆਇਆ ਹੈ ਇਸ ਤੋਂ ਬਾਅਦ ਤੇਈ ਅਤੇ ਚੌਵੀ ਜੁਲਾਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਦਾ ਡੋਪ ਟੈਸਟ ਕੀਤਾ
ਜਾਵੇਗਾ ਜਿਸ ਤੋਂ ਬਾਅਦ ਇਨ੍ਹਾਂ ਕੈਦੀਆਂ ਦੇ ਟੈਸਟ ਆਉਣ ਉਪਰੰਤ ਸੀਐਮ ਭਗਵੰਤ ਮਾਨ ਵੱਲੋਂ ਕਾਰਵਾਈ ਕੀਤੀ ਜਾਵੇਗੀ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਦੇ ਵਿੱਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।