ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਤੁਸੀਂ ਜਾਣਦੇ ਹੋ NRI ਮਨਦੀਪ ਕੌਰ ਵੱਲੋਂ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਪਾਈ ਗਈ ਹੈ ਜਿਸ ਵਿੱਚ ਉਸ ਨੂੰ ਖੁਦਕੁਸ਼ੀ ਕਰਨ ਦਾ ਕਹਿ ਗਿਆ
ਉਸ ਨੂੰ ਉਸਦੇ ਸਹੁਰੇ ਪਰਿਵਾਰ ਵੱਲੋ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਕਰਕੇ ਉਸ ਨੇ ਖੌਫਨਾਕ ਕਦਮ ਚੁੱਕਿਆ ਅਤੇ ਖ਼ੁਦਕੁਸ਼ੀ ਕਰ ਲਈ ਇਹ ਮਾਮਲਾ ਹਾਲੇ ਖ਼ਤਮ ਨਹੀਂ ਹੋਇਆ ਸੀ ਜਿਸ ਤੋਂ ਬਾਅਦ ਇੱਕ ਹੋਰ ਤੇ ਵੀ ਖ਼ਤਰੇ ਵਿੱਚ ਨਜ਼ਰ ਆ ਰਹੀ ਹੈ ਜਿਸ ਨੇ ਇੱਕ ਵੀਡੀਓ ਰਾਹੀਂ ਆਪਣੇ ਦੁੱਖਾਂ ਨੂੰ ਪੇਸ਼ ਕੀਤਾ ਹੈ
ਉਸ ਨੇ ਦੱਸਿਆ ਕਿ ਉਹ ਦਿੱਲੀ ਤੇ ਰਹਿਣ ਵਾਲੀ ਹੈ ਤੇ ਉਹ ਇੱਕ ਡਾਕਟਰ ਹੈ ਅਤੇ ਉਸ ਦੇ ਪਤੀ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਡੇਢ ਮਹੀਨਾ ਪਹਿਲਾਂ ਉਸ ਨਾਲ ਉਸਦੇ ਪਤੀ ਵੱਲੋਂ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਨੇ ਪੁਲਿਸ ਥਾਣੇ ਵਿੱਚ ਇਸ ਦੀ ਐੱਫਆਈਆਰ ਆਈ ਵੀ ਦਰਜ ਕਰਵਾਈ ਸੀ
ਪਰ ਪੁਲਸ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਛਾਣਬੀਣ ਨਹੀਂ ਕੀਤੀ ਗਈ ਬਲਕਿ ਉਸ ਨੂੰ ਹੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰ ਕੇ ਥਾਣੇ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ ਅਤੇ ਬਾਅਦ ਵਿਚ ਉਸ ਦੀ ਐਫ ਆਰ ਆਈ ਥਾਣੇ ਵਿੱਚੋਂ ਹੀ ਗਾਇਬ ਹੋ ਜਾਂਦੀ ਹੈ ਉਸਨੇ ਦੱਸਿਆ ਕਿ
ਅਰਵਿੰਦ ਕੇਜਰੀਵਾਲ ਵੱਲੋਂ ਕਿਹਾ ਗਿਆ ਸੀ ਕਿ ਦਿੱਲੀ ਵਿੱਚ ਅਨਪੜ੍ਹ ਬੱਚਿਆਂ ਦੀ ਸੁਣਵਾਈ ਕੀਤੀ ਜਾਵੇਗੀ ਪਰ ਇੱਥੇ ਤਾਂ ਪੜ੍ਹੇ ਲਿਖੇ ਡਾਕਟਰ ਵੀ ਸੇਵ ਨਹੀਂ ਹਨ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।