ਦੋਸਤੋ ਮਹਿਲਾਵਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਲਈ ਪੰਜਾਬ ਸਰਕਾਰ ਨੇ ਇਕ ਵੱਡੀ ਅਪਡੇਟ ਦਿੱਤੀ ਹੈ। ਇਹ ਕਿਸ ਦਿਨ ਤੋਂ ਮਿਲੇਗਾ ਇਸ ਬਾਰੇ ਸਾਰੀ ਜਾਣਕਾਰੀ ਦੇਣ ਜਾ ਰਹੇ ਹਾਂ। ਦੋਸਤੋ ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ।
ਉਸਤੋ ਦੱਸ ਰਹੀ ਹੈ ਸੂਤਰਾਂ ਮੁਤਾਬਕ ਸਰਕਾਰ ਅਗਲੇ ਵਿੱਤੀ ਵਰੇ ਔਰਤਾਂ ਨੂੰ ਇਕ ਹਜਾਰ ਰੁਪਏ ਪ੍ਰਤੀ ਮਹੀਨਾ ਗਰੰਟੀ ਦੇਣ ਦੀ ਗਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ। ਦੋਸਤੋ ਦੱਸ ਦੇਈਏ ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ।
ਦੋਸਤੋ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਗਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ ਮਾਨ ਸਰਕਾਰ। ਪੰਜਾਬ ਸਰਕਾਰ ਦਾ ਇਸ ਗਰੰਟੀ ਉਪਰ ਕਾਫੀ ਜ਼ਿਆਦਾ ਖਰਚਾ ਹੋਣਾ ਹੈ ਇਸ ਲਈ ਹਜੇ ਤੱਕ ਇਸਨੂੰ ਟਾਲਿਆ ਜਾ ਰਿਹਾ ਸੀ।
ਦੱਸ ਦਈਏ ਸੂਤਰਾਂ ਮੁਤਾਬਿਕ ਹੁਣ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਵਿੱਤੀ ਵਿਉਂਤਬੰਦੀ ਕੀਤੀ ਜਾਣ ਲੱਗੀ ਹੈ। ਦੋਸਤੋ ਸੰਭਾਵੀ ਤੌਰ ਤੇ ਦੋ ਹਜ਼ਾਰ ਚੌਵੀ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।
ਦੋਸਤੋ ਹਲਾਂਕਿ ਇਸ ਗਾਰੰਟੀ ਨੂੰ ਫੋਰਨ ਲਾਗੂ ਕਰਨਾ ਵਿੱਤੀ ਤੌਰ ਤੇ ਸਰਕਾਰ ਲਈ ਕਾਫ਼ੀ ਮੁਸ਼ਕਲ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ