ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਹੁਤ ਸਾਰੇ ਅਹਿਮ ਫੈਸਲੇ ਲਏ ਜਾ ਰਹੇ ਹਨ।ਬਹੁਤ ਸਾਰੀਆਂ ਸਕੀਮਾਂ ਵੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ।ਦੋਸਤੋ ਲੋਹੜੀ ਦੇ ਤਿਉਹਾਰ ਤੇ ਇੱਕ ਸਮਾਗਮ ਦੌਰਾਨ ਕੈਬਨਿਟ
ਮੰਤਰੀ ਡਾ. ਬਲਜੀਤ ਕੌਰ ਵੱਲੋਂ ਲੋਹੜੀ ਦੀ ਮਹੱਤਤਾ ਨੂੰ ਦਸਦੇ ਹੋਏ ਭਾਸ਼ਣ ਦਿੱਤਾ।ਉਸ ਨੇ ਦੱਸਿਆ ਕਿ ਧੀਆਂ ਦੀ ਲੋਹੜੀ ਵੀ ਮਨਾਈ ਜਾਣੀ ਚਾਹੀਦੀ ਹੈ ਕਿਉਂਕਿ ਲੋਹੜੀ ਦਾ ਵਿਸ਼ੇਸ਼ ਮਹੱਤਵ ਦੁੱਲਾ ਭੱਟੀ ਨਾਲ ਹੈ।ਦੁੱਲਾ ਭੱਟੀ ਵੱਲੋਂ ਲੜਕੀਆਂ ਦੀ ਰਾਖੀ ਕੀਤੀ ਜਾਂਦੀ ਸੀ।ਇਸ
ਤਰ੍ਹਾਂ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮਾਪਿਆਂ ਨੂੰ ਕਿਹਾ ਗਿਆ ਕਿ ਲੜਕਿਆਂ ਵਾਂਗ ਲੜਕੀਆਂ ਦੀ ਲੋਹੜੀ ਮਨਾਈ ਜਾਣੀ ਚਾਹੀਦੀ ਹੈ।ਇਸ ਤੋਂ ਇਲਾਵਾ ਮੰਤਰੀ ਵੱਲੋਂ ਕਿਹਾ ਗਿਆ ਕਿ ਜਲਦੀ ਹੀ ਮਹਿਲਾਵਾਂ ਦੀ 1000 ਰੁਪਏ ਪ੍ਰਤੀ ਮਹੀਨਾ ਸਕੀਮ
ਨੂੰ ਸ਼ੁਰੂ ਕੀਤਾ ਜਾਵੇਗਾ।ਹੋਰ ਵੀ ਬਹੁਤ ਸਾਰੀਆਂ ਸਕੀਮਾਂ ਨੂੰ ਪੰਜਾਬ ਵਿਖੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਫਾਇਦਾ ਮਿਲ ਸਕੇ। ਪੰਜਾਬ ਸਰਕਾਰ ਦੁਆਰਾ ਲੋਕ ਭਲਾਈ ਦੇ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ