ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਅੱਜ ਦੀ ਜਾਣਕਾਰੀ ਵਿੱਚ ਤੁਹਾਡੇ ਲਈ ਪੰਜਾਬ ਦੇ ਮੁੱਖ ਅਤੇ ਤਾਜ਼ਾ ਖ਼ਬਰਾਂ ਲੈ ਕੇ ਆਏ ਹਾਂ ਮਖਮਲੀ ਭਗਵੰਤ ਮਾਨ ਨੇ ਸਮਰਾਲਾ ਦੇ ਤਹਿਸੀਲ ਦਫ਼ਤਰ ਵਿੱਚ ਮਾਰਿਆ ਛਾਪਾ,ਰਿਸ਼ਵਤਖ਼ੋਰਾਂ ਤੇ ਨੱਥ ਪਾਉਣ ਦਾ ਕੀਤਾ
ਵਾਅਦਾ । ਵਿਜੀਲੈਂਸ ਨੇ ਪੰਦਰਾਂ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਐਸਆਈਐਸ ਨੂੰ ਰੰਗੇ ਹੱਥੀਂ ਕੀਤਾ ਕਾਬੂ,ਪੰਜਾਬ ਚ ਵੇਚਣ ਲਈ ਯੂ ਪੀ ਤੋਂ ਗੈਰਕਾਨੂੰਨੀ ਤਰੀਕੇ ਨਾਲ ਲਿਆਂਦਾ ਜਾ ਰਿਹਾ ਹੈ ਝੋਨਾ,ਪ੍ਰਦੂਸ਼ਣ ਤੇ ਹਵਾ ਦੀ ਖ਼ਰਾਬ ਗੁਣਵੱਤਾ ਤੇ ਪ੍ਰਤਾਪ ਬਾਜਵਾ ਨੇ ਕੇਂਦਰ ਸਣੇ
ਪੰਜਾਬ ਤੇ ਦਿੱਲੀ ਸਰਕਾਰ ਨੂੰ ਘੇਰਿਆ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।