ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਦੌਰ ਚੱਲ ਰਿਹਾ ਹੈ ਲੋਕ ਅਕਸਰ ਆਪਣੇ ਆਲੇ ਦੁਆਲੇ ਵਿੱਚ ਹੋ ਰਹੀਆਂ ਘਟਨਾਵਾਂ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੇ ਹਨ ਉਥੇ ਕੁਝ
ਲੋਕਾਂ ਇਹ ਖੁਲਾਸੇ ਹੁੰਦੇ ਰਹਿੰਦੇ ਹਨ ਜਿਸ ਤੋਂ ਬਾਅਦ ਇੱਕ ਹੋਰ ਵੀਡਿਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿਚ ਬਣੀ ਹੋਈ ਹੈ ਜਿਸ ਵਿੱਚ ਇੱਕ ਅੌਰਤ ਵੱਲੋਂ ਸਕਿਓਰਿਟੀ ਗਾਰਡ ਦੇ ਲਗਾਤਾਰ ਥੱਪੜ ਮਾਰੇ ਜਾ ਰਹੇ ਹਨ ਉੱਥੇ ਹੀ ਉਸ ਦੇ ਨਾਲ ਖੜ੍ਹੇ ਇਕ ਸਕਿਓਰਿਟੀ ਗਾਰਡ
ਵੱਲੋਂ ਉਸ ਦੀ ਵੀਡੀਓ ਬਣਾਈ ਜਾ ਰਹੀ ਸੀ ਜਿਸ ਦੌਰਾਨ ਲੜਕੀ ਉਸ ਦੇ ਥੱਪੜ ਮਾਰ ਰਹੀ ਸੀ ਕਿਸੇ ਨੋਕ ਝੋਕ ਨੂੰ ਲੈ ਕੇ ਉਸ ਲੜਕੀ ਨੇ ਬਿਨਾਂ ਕਿਸੇ ਗੱਲਬਾਤ ਕੀਤੇ ਸਿੱਧਾ ਸਕਿਉਰਿਟੀ ਗਾਰਡ ਦੇ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ ਜਿਸ ਦੌਰਾਨ ਉਸ ਦੀ ਵੀਡੀਓ ਸੋਸ਼ਲ ਮੀਡੀਆ
ਤੇ ਵਾਇਰਲ ਹੋ ਗਈ ਜਿਸ ਵਿੱਚ ਸ਼ਰ੍ਹੇਆਮ ਔਰਤ ਇਕ ਸਕਿਓਰਿਟੀ ਗਾਰਡ ਦੇ ਨਾਲ ਬਦਤਮੀਜ਼ੀ ਕਰਦੀ ਨਜ਼ਰ ਆ ਰਹੀ ਹੈ ਅਤੇ ਲਗਾਤਾਰ ਉਸਾਰੂ ਸਕਿਓਰਿਟੀ ਗਾਰਡ ਦੀ ਤਾਂ ਭਰਮਾਰ ਰਹੀ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿਚ
ਨਜ਼ਰ ਆ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।