ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਪੰਜਾਬ ਬੱਚਾ ਨਸ਼ਾ ਬਹੁਤ ਚੱਲ ਰਿਹਾ ਹੈ ਤਸਕਰਾਂ ਵੱਲੋਂ ਨਸ਼ਾ ਵੇਚਣ ਦੇ ਨਵੇਂ ਨਵੇਂ ਤਰੀਕੇ ਅਪਣਾਏ ਜਾਂਦੇ ਹਨ ਕਿਉਂਕਿ
ਉਨ੍ਹਾਂ ਨੂੰ ਪੁਲਸ ਤੋਂ ਖ਼ਤਰਾ ਨਜ਼ਰ ਆ ਰਿਹਾ ਹੈ ਤਾਂ ਉਨ੍ਹਾਂ ਨੇ ਨਵੇਂ ਨਵੇਂ ਤਰੀਕਿਆਂ ਨੂੰ ਅਪਣਾ ਕੇ ਨਸ਼ਾ ਵੇਚਣ ਦਾ ਧੰਦਾ ਬਣਾ ਲਿਆ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਸਾਰੇ ਪਿੰਡ ਵੱਲੋਂ ਨਸ਼ੇ ਨੂੰ ਬੰਦ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ
ਉਥੇ ਹੀ ਉਨ੍ਹਾਂ ਦੇ ਪਿੰਡਾਂ ਦੇ ਨੌਜਵਾਨਾਂ ਵੱਲੋਂ ਕਿਸੇ ਨਵੇਂ ਤਰੀਕੇ ਅਪਣਾ ਕੇ ਨਸ਼ੇ ਨੂੰ ਵੇਚਿਆ ਜਾ ਰਿਹਾ ਹੈ ਉਨ੍ਹਾਂ ਦੀਆਂ ਮਾਵਾਂ ਜੇਲ੍ਹਾਂ ਵਿਚ ਬੈਠੀਆਂ ਹਨ ਪਰ ਫਿਰ ਵੀ ਉਨ੍ਹਾਂ ਨੂੰ ਕੋਈ ਇਸ ਗੱਲ ਦਾ ਅਫ਼ਸੋਸ ਨਹੀਂ ਹੈ ਉਹ ਚਿੱਟੇ ਨੂੰ ਵੇਚਣ ਵਿਚ ਲੱਗੇ ਹੋਏ ਹਨ ਨਸ਼ੇ ਵਿੱਚ ਇੰਨੇ ਧੁੱਤ ਹੋ ਰਹੇ ਹਨ ਕਿ
ਉਨ੍ਹਾਂ ਨੂੰ ਆਪਣੇ ਮਾਵਾਂ ਤੇ ਭੋਰਾ ਤਰਸ ਵੀ ਨਹੀਂ ਆਉਂਦਾ ਜਿਸ ਤੋਂ ਬਾਅਦ ਪਿੰਡ ਵਾਲਿਆਂ ਅਤੇ ਪਿੰਡ ਦੀ ਸਰਪੰਚਣੀ ਨੇ ਉਨ੍ਹਾਂ ਨੂੰ ਰੰਗੇ ਹੱਥੀਂ ਫੜਿਆ ਤੇ ਪੁਲੀਸ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਜਿਨ੍ਹਾਂ ਕੋਲੋਂ ਮੌਕੇ ਤੇ ਹੀ ਚਿੱਟਾ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਦੀ ਛਿੱਤਰ ਪਰੇਡ ਵੀ ਪਿੰਡ ਵਾਲਿਆਂ ਵੱਲੋਂ ਕੀਤੀ ਗਈ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।