ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਓ ਹਰ ਘਰ ਵਿਚ ਘਰੇਲੂ ਮਾਮਲੇ ਨੂੰ ਲੈ ਕੇ ਆਪਸੀ ਲਡ਼ਾਈ ਝਗਡ਼ਾ ਚਲਦਾ ਹੀ ਰਹਿੰਦਾ ਹੈ ਕਈ ਵਾਰ ਇਸ ਘਰੇਲੂ ਮਾਮਲੇ ਨੂੰ ਲੈ ਕੇ
ਪਰਿਵਾਰ ਮੈਂਬਰਾਂ ਵੱਲੋਂ ਖੌਫਨਾਕ ਕਦਮ ਚੁੱਕ ਲਿਆ ਜਾਂਦਾ ਹੈ ਅਜਿਹਾ ਹੀ ਮਾਮਲਾ ਬਟਾਲਾ ਚ ਵਾਪਰਿਆ ਹੈ ਜਿੱਥੇ ਘਰੇਲੂ ਮਾਮਲੇ ਨੂੰ ਲੈ ਕੇ ਪਰਿਵਾਰ ਵਲੋਂ ਖੌਫਨਾਕ ਕਦਮ ਚੁੱਕ ਲਿਆ ਗਿਆ ਹੈ ਪੂਰੇ ਦਾ ਪੂਰਾ ਪਰਿਵਾਰ ਇਸ ਦੀ ਪਿਆ ਹੈ ਦੱਸ ਦੇਈਏ ਮਾਂ ਧੀ ਅਤੇ ਪੁੱਤ ਦੁਆਰਾ ਖ਼ੁਦਕੁਸ਼ੀ ਦਾ ਰਾਹ ਅਪਣਾਇਆ ਗਿਆ ਹੈ ਅਤੇ
ਅੰਮ੍ਰਿਤਸਰ ਦੇ ਹਸਪਤਾਲ ਇਲਾਜ ਚੱਲਦੇ ਆਪਣਾ ਦਮ ਤੋੜ ਦਿੱਤਾ ਹੈ ਪਰਿਵਾਰ ਦੇ ਤਿੰਨਾਂ ਮੈਬਰਾਂ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਘਰ ਖਾਲੀ ਹੋ ਗਿਆ ਹੈ ਅਤੇ ਇਸ ਨੂੰ ਤਾਲਾ ਲਗਾ ਦਿੱਤਾ ਗਿਆ ਹੈ ਦੱਸਿਆ ਜਾਂਦਾ ਹੈ ਕਿ ਸਮੇਤ ਭੈਣ ਭਰਾ ਨੇ ਵੀ ਜ਼ਹਿਰ ਖਾ ਰਿਹਾ ਸੀ
ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਇਸ ਇਲਾਜ ਮੌਕੇ ਹੀ ਉਨ੍ਹਾਂ ਨੇ ਆਪਣਾ ਦਮ ਤੋੜ ਦਿੱਤਾ ਘਰ ਦੇ ਮੁਖੀ ਨੇ ਦੱਸਿਆ ਕਿ ਜਦੋਂ ਉਹ ਸ਼ਾਮ ਨੂੰ ਘਰ ਵਾਪਸ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰ ਅਰਧ ਬੇਹੋਸ਼ੀ ਦੀ ਹਾਲਤ ਵਿਚ ਪਏ ਸਨ
ਜਿਸ ਤੋਂ ਬਾਅਦ ਉਸ ਨੇ ਉਨ੍ਹਾਂ ਨੂੰ ਹਸਪਤਾਲ ਵਿਚ ਪੁਚਾਉਣਾ ਦੀ ਕੋਸ਼ਿਸ਼ ਕੀਤੀ ਪਿੰਡ ਵਾਲਿਆਂ ਵੱਲੋਂ ਕਹੇ ਵਿਚਾਰ ਹੈ ਕਿ ਇਨ੍ਹਾਂ ਨੇ ਇਹ ਕਦਮ ਦੇ ਘਰੇਲੂ ਮਾਮਲਿਆਂ ਨੂੰ ਲੈ ਕੇ ਚੁੱਕਿਆ ਹੈ ਪਰ ਕੀ ਮਾਮਲਾ ਸੀਜ਼ ਦੀ ਜਾਂਚ ਪਡ਼ਤਾਲ ਅਜੇ ਕੀਤੀ ਜਾ ਰਹੀ ਹੈ ਬਾਕੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।