ਦੋਸਤੋ ਥਾਣਾ ਸ੍ਰੀ ਗੋਬਿੰਦ ਸਹਿਬ ਦੇ ਅਧੀਨ ਆਉਂਦੇ ਇੱਕ ਪਿੰਡ ਵਿੱਚ ਪਰਵਾਰਿਕ ਮੈਂਬਰ ਸਾਹਮਣੇ ਹੀ ਇੱਕ ਨਾਬਾਲਗ ਲੜਕੀ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਸਬੰਧੀ ਥਾਣਾ ਪੁਲਸ ਸ੍ਰੀ ਗੋਬਿੰਦਵਾਲ ਸਾਹਿਬ
ਦੇ ਪੁਲਿਸ ਵੱਲੋਂ ਸਕਾਇਤ ਮਿਲਣ ਤੋਂ ਤਿੰਨ ਦਿਨਾਂ ਬਾਅਦ ਚਾਰ ਮੁਲਾਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਪੀੜਤ ਪਰਿਵਾਰ ਨੇ ਪੁਲਿਸ ਦੇ ਨਾ ਕਾਰਵਾਈ ਕਰਨ ਦੇ ਇਲਜ਼ਾਮ ਲਗਾਉਂਦੇ ਐੱਸ ਐੱਸ ਪੀ ਨੂੰ ਇਨਸਾਫ ਦੀ ਗੁਹਾਰ ਲਾਈ ਹੈ।
ਸ੍ਰੀ ਗੋਬਿੰਦ ਸਾਹਿਬ ਅਧੀਨ ਪੈਂਦੇ ਪਿੰਡ ਮਹਿਲਢੇਈਵਾਲਾ ਵਿਖੇ ਪਰਿਵਾਰਕ ਮੈਂਬਰਾਂ ਸਾਹਮਣੇ ਇਕ ਨਾਬਾਲਗ ਲੜਕੀ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਪੀੜਤ ਪਰਿਵਾਰ ਦਾ ਕਹਿਣਾ ਹੈ
ਤਿੰਨ ਦਿਨਾਂ ਬਾਅਦ ਪੁਲਸ ਨੇ ਚਾਰ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੀ ਹੈ।ਇਸ ਬਾਰੇ ਗੱਲਬਾਤ ਕਰਦਿਆਂ ਲੜਕੀ ਦੀ ਮਾਂ ਨਾ ਲਵਿੰਦਰ ਕੌਰ ਨੇ ਦੱਸਿਆ ਕਿ ਉੱਨੀ ਜਨਵਰੀ ਦੀ ਸ਼ਾਮ ਉਹ ਆਪਣੇ ਚੌਦਾਂ ਸਾਲਾਂ ਦੀ ਬੇਟੀ ਹਰਮਨਪ੍ਰੀਤ ਕੌਰ
ਦੇ ਨਾਲ ਘਰ ਵਿੱਚ ਮਜੌਦ ਸੀ ਏਥੇ ਕੁਝ ਨੌਜਵਾਨ ਆਏ ਉਨ੍ਹਾਂ ਦੀ ਬੇਟੀ ਨੂੰ ਜਬਰਦਸਤੀ ਸਵਿਫਟ ਕਾਰ ਵਿਚ ਉਠਾ ਕੇ ਲੈ ਗਿਆ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।