ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਦੇ ਕੇ ਹਾਜ਼ਰ ਹੋਏ ਹਾਂ ਦੋਸਤੋ ਪੰਜਾਬ ਵਿਚ ਪਤਨੀਆਂ ਵੱਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਿਆ ਜਾਂਦਾ ਹੈ ਇਹ ਪਰਤ ਓ ਆਪਣੇ ਪਤੀ ਦੀ ਲੰਬੀ ਉਮਰ ਲਈ ਰਖਦੀਆਂ ਹਨ ਅਤੇ
ਬੱਚੇ ਆਪਣੇ ਮਾਤਾ ਪਿਤਾ ਤੋਂ ਇੱਕ ਮਿੰਟ ਵੀ ਦੂਰ ਨਹੀਂ ਰਹਿੰਦੀ ਪਿਓ ਪੁੱਤ ਦੇ ਰਿਸ਼ਤੇ ਨੂੰ ਦੋਸਤੀ ਦਾ ਦਰਜਾ ਵੀ ਦਿੱਤਾ ਜਾਂਦਾ ਹੈ ਪਰ ਜਦੋਂ ਰਿਸ਼ਤਿਆਂ ਵਿੱਚ ਕੜਵਾਹਟ ਆ ਜਾਵੇ ਤਾਂ ਇਹ ਰਿਸ਼ਤੇ ਮੌਤ ਦੇ ਮੰਜ਼ਰ ਤੱਕ ਪਹੁੰਚ ਜਾਂਦੇ ਨੇ
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਇਕ ਔਰਤ ਵੱਲੋਂ ਆਪਣੇ ਪੁੱਤ ਨਾਲ ਰਲ ਕੇ ਆਪਣੇ ਪਤੀ ਨੂੰ ਹੀ ਮਾਰ ਦਿੱਤਾ ਗਿਆ ਜੋ ਕਿ ਜੇਲ੍ਹ ਵਾਰਡਰ ਦਾ ਕੰਮ ਕਰਦਾ ਸੀ ਕਾਫ਼ੀ ਸਮੇਂ ਤੋਂ ਜੇਲ੍ਹ ਵਾਰਡਰ ਕੰਮ ਉੱਪਰ ਨਹੀਂ ਜਾ ਰਿਹਾ ਸੀ ਤਾਂ ਉਨ੍ਹਾਂ ਜ਼ਿਲ੍ਹਾ ਵਾਡਰਾ ਵੱਲੋਂ ਉਹਦੇ ਘਰ ਦੀ ਤਹਿਕੀਕਾਤ ਕੀਤੀ ਗਈ
ਜਿਸ ਤੋਂ ਉਨ੍ਹਾਂ ਨੂੰ ਘਰ ਵਾਲਿਆਂ ਤੇ ਸ਼ੱਕ ਹੋਇਆ ਜਿਸ ਤੋਂ ਬਾਅਦ ਘਰ ਬਣਨ ਤੋਂ ਪੁੱਛ ਪੜਤਾਲ ਕੀਤੀ ਗਈ ਸਾਰੇ ਸਬੂਤਾਂ ਦੇ ਆਧਾਰ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਦੋਵਾਂ ਮਾਂ ਪੁੱਤ ਨੇ ਮੰਨ ਲਿਆ ਕਿਹਾ ਅਸੀਂ ਹੀ ਇਸ ਕਤਲ ਨੂੰ ਅੰਜਾਮ ਦਿੱਤਾ ਹੈ ਚ ਦੇ ਮੁਤਾਬਕ ਉਨ੍ਹਾਂ ਨੇ ਦੱਸਿਆ ਕਿ
ਸਾਡਾ ਉਸ ਨਾਲ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਬੇਸਬਾਲ ਨਾਲ ਉਸ ਨੂੰ ਖ਼ਤਮ ਕਰ ਦਿੱਤਾ ਅਤੇ ਬਾਅਦ ਵਿੱਚ ਉਸ ਨੂੰ ਨਹਿਰ ਵਿੱਚ ਸੁੱਟ ਦਿੱਤਾ ਉਨ੍ਹਾਂ ਨੇ ਲਾਸ਼ ਨੂੰ ਜਲਾਉਣ ਦੀ ਕੋਸ਼ਿਸ਼ ਵੀ ਕੀਤੀ ਪਰ
ਉਸ ਕੰਮ ਵਿਚ ਅਸਫਲ ਰਹੇ ਅਤੇ ਬਾਅਦ ਵਿਚ ਉਨ੍ਹਾਂ ਨੇ ਉਸ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਪੁਲਸ ਨੇ ਮ੍ਰਿਤਕ ਦੇਹ ਨੂੰ ਗੋਤਾਖੋਰਾਂ ਤੋਂ ਨਹਿਰ ਵਿੱਚੋਂ ਬਾਹਰ ਕਢਵਾਇਆ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।