ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋ ਸੌ ਜਿਵੇਂ ਕਿ ਤੁਰ ਜਾਣ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦੇ
ਪੰਜਾਬ ਦੇ ਲੋਕ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ਲਗਾਤਾਰ ਕਈ ਸਕੀਮਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਨੌਜਵਾਨਾਂ ਲਈ ਇੱਕ ਤੋਹਫ਼ੇ ਦੇ ਰੂਪ ਵਿੱਚ ਖੁਸ਼ਖਬਰੀ ਦਿੱਤੀ ਜਾ ਰਹੀ ਹੈ
ਦੋਸਤ ਤੁਹਾਨੂੰ ਦੱਸ ਦਈਏ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਹੁਣ ਪੰਜਾਬ ਪੁਲਿਸ ਵਿੱਚ ਭਰਤੀਆਂ ਕੱਢਣ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਕਾਂਸਟੇਬਲ ਹੈੱਡ ਕਾਂਸਟੇਬਲਾਂ ਅਤੇ ਸਬ ਇੰਸਪੈਕਟਰ ਦੀਆਂ ਭਰਤੀਆਂ ਕੱਢੀਆਂ ਜਾਣਗੀਆਂ
ਜਿਸ ਨਾਲ ਪੰਜਾਬ ਦੇ ਬੇਰੋਜ਼ਗਾਰ ਨੌਜਵਾਨ ਇਨ੍ਹਾਂ ਪੋਸਟਾਂ ਭਰ ਕੇ ਆਪਣਾ ਸੁਨਹਿਰਾ ਭਵਿੱਖ ਬਣਾ ਸਕਦੇ ਹਨ ਜਿਸ ਨਾਲ ਕਈ ਨੌਜਵਾਨਾਂ ਵਿਚ ਖੁਸ਼ੀ ਦੇਖਣ ਨੂੰ ਵੀ ਮਿਲ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ