ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਅਕਸਰ ਦੇਖਣ ਨੂੰ ਮਿਲ ਜਾਂਦੀਆਂ ਹਨ ਜਿਨ੍ਹਾਂ ਵਿੱਚ ਲੋਕਾਂ ਨਾਲ ਦਰਦਨਾਕ
ਘਟਨਾਵਾਂ ਹੋ ਜਾਂਦੀਆਂ ਹਨ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਔਰਤ ਵੱਲੋਂ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਣ ਜਾਇਆ ਜਾ ਰਿਹਾ ਸੀ
ਜਿਸ ਦੌਰਾਨ ਉਨ੍ਹਾਂ ਨਾਲ ਦੁਖਦਾਈ ਘਟਨਾ ਹੋ ਜਾਂਦੀ ਹੈ ਜਿਸ ਦੌਰਾਨ ਮਾਸੂਮ ਬੱਚੀ ਦੀ ਇਸ ਘਟਨਾ ਵਿੱਚ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਔਰਤ ਕਾਫੀ ਦੁਖੀ ਦਿਖਾਈ ਦੇ ਰਹੀ ਹੈ ਆਪਣੀ ਬੱਚੀ ਦੀ ਮੌਤ ਤੋਂ ਬਾਅਦ ਰੋਂਦੀ ਕਲਪਦੀ ਦਿਖਾਈ ਦੇ ਰਹੀ ਹੈ
ਅਤੇ ਚੀਕਾਂ ਮਾਰ ਰਹੀ ਹੈ ਜਿਸ ਨੂੰ ਦੇਖ ਕੇ ਲੋਕਾਂ ਦੇ ਹਿਰਦੇ ਕੰਬ ਰਹੇ ਹਨ ਹੋਰ ਵੀ ਕਈ ਘਟਨਾਵਾਂ ਵਿੱਚ ਕਈ ਮਾਸੂਮ ਬੱਚੇ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ