ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਪੰਜਾਬ ਦੇ ਵਿਚ ਪੰਜਾਬ ਸਰਕਾਰ ਦੇ ਵਲੋਂ ਔਰਤਾਂ ਨੂੰ ਇਕ ਸਹੂਲਤ ਦਿੱਤੀ
ਹੋਈ ਹੈ ਕੇ ਉਹ ਬੱਸਾਂ ਦੇ ਵਿਚ ਫਰੀ ਸਫ਼ਰ ਕਰ ਸਕਦੀਆਂ ਹਨ। ਬਹੁਤ ਸਾਰੀਆਂ ਔਰਤਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਵਲੋਂ ਇਸਦਾ ਗਲਤ ਫਿਆਦਾ ਵੀ ਚੁਕਿਆ ਜਾਂਦਾ ਹੈ। ਜਿਸ ਤੋਂ ਬਾਅਦ ਉਹ ਬਤਮੀਜ਼ੀ ਤੇ ਉੱਤਰ ਆਉਂਦੀਆਂ ਹਨ।
ਇਕ ਵੀਡੀਓ ਹੁਣ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਦੇਖਿਆ ਜਾ ਸਕਦਾ ਹੈ ਕੇ ਇਕ ਔਰਤ ਦੇ ਵਲੋਂ ਸਰਕਾਰੀ ਬੱਸ ਦੀ ਚਾਬੀ ਕੱਢ ਲਈ ਜਾਂਦੀ ਹੈ। ਉਸ ਔਰਤ ਦੇ ਵਲੋਂ ਸੜਕ ਤੇ ਹੀ ਕੰਡਕਟਰ ਦੇ ਥੱਪੜ ਵੀ ਜੜ ਦਿੱਤਾ ਗਿਆ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।