ਦੋਸਤੋ ਅੱਜ ਤੁਹਾਡੇ ਲਈ ਬਹੁਤ ਵਧੀਆ ਰਿਕੂਰਮੈਂਟ ਅਪਡੇਟ ਲੈ ਕੇ ਹਾਜ਼ਰ ਹੋਏ ਹਾਂ ਜੋ ਕਿ ਪੰਜਾਬ ਦੇ ਕੈੰਡੀਡੈਂਟਸ ਦੇ ਲਈ ਨਿਕਲ ਕੇ ਆ ਚੁੱਕਾ ਹੈ। ਜਿਸ ਵਿਚ ਖੇਤੀਬਾੜੀ ਵਿਭਾਗ ਦੇ ਵਿੱਚ ਪੋਸਟਾਂ ਆਊਟ ਕੀਤੀਆਂ ਗਈਆਂ ਹਨ।
ਦੋਸਤੋ ਇਸ ਵਿਚ ਕਿਸ ਅਪਲਾਈ ਕਰਨਾ ਹੈ ਤੇ ਕੌਣ ਕੌਣ ਅਪਲਾਈ ਕਰ ਸਕਦੇ ਹਨ ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਦੋਸਤੋ ਇਸ ਸਭ ਤੋਂ ਪਹਿਲੀ ਭਰਤੀ ਕਾਰ ਅਤੇ ਜੀਪ ਅਪਰੇਟਰ ਦੀ ਹੈ। ਦੋਸਤੋ ਤੁਸੀਂ ਇਸ ਵਿੱਚ ਛੇ ਤਿੰਨ ਦੋ ਹਜ਼ਾਰ ਤੇਈ ਤੱਕ ਅਪਲਾਈ ਕਰ ਸਕਦੇ ਹੋ।
ਇਸ ਵਿੱਚ ਤੁਹਾਡੀ ਤਨਖਾਹ ਗਿਆਰਾਂ ਹਜ਼ਾਰ ਪੰਜ ਸੋ ਪੰਸਾਸੀ ਰੁਪਏ ਰਹੇਗੀ। ਜਿਨ੍ਹਾਂ ਦੀ ਬਾਰਵੀਂ ਜਮਾਤ ਪਾਸ ਹੈ ਉਹ ਉਸ ਦੇ ਲਈ ਅਪਲਾਈ ਕਰ ਸਕਦੇ ਹਨ। ਕਾਰ ਜੀਪ ਡਰਾਈਵਿੰਗ ਲਾਇਸੰਸ ਹੋਵੇ ਤੇ
ਉਨ੍ਹਾਂ ਨੂੰ ਪੰਜਾਬੀ ਦੀ ਨੌਲਿਜ ਹੋਣੀਂ ਚਾਹੀਦੀ ਹੈ ਤੇ ਉਹਨਾਂ ਦੀ ਉਮਰ ਅਠਾਰਾਂ ਸਾਲ ਤੋਂ ਲੈ ਕੇ ਸੱਤੀ ਸਾਲ ਤੱਕ ਅਪਲਾਈ ਕਰ ਸਕਦੇ ਹੋ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।