ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਰੋਜ਼ਾਨਾ ਕਈ ਸਾਰੇ ਨੋਟੀਫਿਕੇਸ਼ਨ ਸਾਹਮਣੇ ਆਉਦੇ ਰਹਿੰਦੇ ਹਨ। ਜਿਸ ਨਾਲ ਲੋਕਾਂ ਨੂੰ ਨੌਕਰੀ ਪਾਉਣ ਦਾ ਮੌਕਾ ਨਹੀਂ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਇਹ ਦੁਕਾਨਾਂ ਤੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜੋ ਪੰਜਾਬ ਸਟੇਟ
ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਾਰੀ ਕੀਤਾ ਗਿਆ ਹੈ। ਇਹ ਨੋਟੀਫਿਕੇਸ਼ਨ ਗ੍ਰੈਜੂਏਟ ਅਤੇ ਟੈਕਨੀਸ਼ੀਅਲ ਪੋਸਟ ਤੇ ਕੰਮ ਕਰਨ ਵਾਲੇ ਲੋਕਾਂ ਲਈ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇੰਜੀਨੀਅਰ ਗ੍ਰੈਜੂਏਟ ਲਈ 106 ਪੋਸਟਾ
ਰੱਖੀਆਂ ਗਈਆਂ ਹਨ। ਡਿਗਰੀ ਇੰਨ ਏਨੀ ਸਟਰੀਮ ਲਈ 36 ਪੋਸਟਾਂ ਰੱਖੀਆ ਗਈਆ ਹਨ। ਟੈਕਨੀਕਲ ਅਪਰੇਟਰ ਲਈ 297 ਪੋਸਟਰ ਰੱਖੀਆਂ ਗਈਆਂ ਹਨ। ਜੋ ਕਿ ਇਸ ਦੇ ਲਈ ਅਪਲਾਈ ਕਰਨਾ ਚਾਹੁੰਦੇ ਹਨ ਉਹ ਹੇਠ ਦਿੱਤੀ
ਵੀਡੀਓ ਤੇ ਕਲਿੱਕ ਕਰ ਕੇ ਇਸ ਨੂੰ ਕਿਵੇਂ ਅਪਲਾਈ ਕਰਨਾ ਹੈ, ਬਾਰੇ ਜਾ ਸਕਦੇ ਹਨ। ਤੁਸੀਂ ਉਸ ਵੀਡੀਓ ਤੇ ਕਲਿਕ ਕਰਕੇ ਹੋਰ ਵੀ ਬਹੁਤ ਜ਼ਿਆਦਾ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ