ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਸਾਡੇ ਪੰਜਾਬ ਵਿੱਚ ਕਈ ਗ਼ਰੀਬ ਪਰਿਵਾਰ ਰਹਿੰਦੇ ਹਨ ਉਥੇ ਹੀ ਜਦੋਂ ਉਹ ਆਪਣਾ ਇਕ ਮੁਕਾਨ ਪਾਉਂਦੇ ਹਨ ਤਾਂ ਉਨ੍ਹਾਂ ਨੂੰ ਇੰਨੀ ਖੁਸ਼ੀ ਹੁੰਦੀ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ
ਇਕ ਕੋਠੀ ਖਰੀਦ ਲਈ ਹੋਵੇ ਛੋਟੇ ਜਿਹੇ ਪਰਿਵਾਰ ਵੱਲੋਂ ਆਪਣੇ ਮਕਾਨ ਦਾ ਸਿਰਾ ਚੜ੍ਹਾਉਣ ਤੇ ਖ਼ੂਨ ਪਸੀਨੇ ਦੀ ਮਿਹਨਤ ਲਾ ਦਿੱਤੀ ਜਾਂਦੀ ਹੈ ਪਰ ਜਦੋਂ ਇਸ ਖੁਸ਼ੀ ਦੇ ਮੌਕੇ ਤੇ ਕੁਝ ਅਜਿਹਾ ਭਾਣਾ ਵਾਪਰ ਜਾਵੇ ਕੀ ਉਸ ਖੁਸ਼ੀ ਨੂੰ ਅੱਧ ਵਿਚਾਲੇ ਹੀ ਛੱਡਣਾ ਪੈਂਦਾ ਹੈ
ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਗਰੀਬ ਪਰਿਵਾਰ ਦੇ ਨੌਜਵਾਨ ਵੱਲੋਂ ਆਪਣੇ ਘਰ ਦੀ ਛੱਤ ਪਾਈ ਜਾਣੀ ਸੀ ਜਦੋਂ ਛੱਤ ਦੇ ਲੈਂਟਰ ਦਾ ਸਾਮਾਨ ਲੈਣ ਲਈ ਬਾਜ਼ਾਰ ਵਿਚ ਗਿਆ ਸੀ ਤਾਂ ਉਸ ਨਾਲ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ
ਕੁੱਟਮਾਰ ਤੱਕ ਸੀਮਤ ਰਹਿ ਜਾਂਦੀ ਤਾਂ ਚੰਗੀ ਗੱਲ ਸੀ ਪਰ ਉਨ੍ਹਾਂ ਨੇ ਉਸ ਨੂੰ ਕੁੱਟ ਕੁੱਟ ਕੇ ਮਾਰ ਹੀ ਦਿੱਤਾ ਜਦੋਂ ਉਹ ਮਰ ਗਿਆ ਤਾਂ ਉਸ ਤੋਂ ਪੰਜਾਹ ਹਜ਼ਾਰ ਪਿਆ ਲੈ ਕੇ ਉੱਥੋਂ ਫ਼ਰਾਰ ਹੋ ਗਏ ਇਸ ਦੀ ਪੂਰੀ ਜਾਣਕਾਰੀ ਉਸ ਦੇ ਘਰਦਿਆਂ ਨੂੰ ਮਿਲੀ ਤਾਂ
ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੇ ਸਰਕਾਰ ਕੋਲੋਂ ਉਨ੍ਹਾਂ ਚੋਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਕਾਤਲਾਂ ਨੂੰ ਵੀ ਸਜ਼ਾ ਮਿਲ ਸਕੇ ਅਤੇ ਉਨ੍ਹਾਂ ਨੂੰ ਥੋੜ੍ਹਾ ਬਹੁਤ ਸਕੂਨ ਮਿਲ ਸਕੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।