ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਦੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਜਿਸ ਦੀ ਵੀਡਿਓ ਕੲੀ ਵਾਰ ਸੋਸ਼ਲ ਮੀਡੀਆ ਤੇ ਵੀ ਦੇਖਣ ਨੂੰ ਮਿਲ ਜਾਂਦੀ ਹੈ ਉੱਥੇ ਕੁਝ ਬੱਚਿਆਂ ਵੱਲੋਂ ਆਪਣੇ
ਮਾਪਿਆਂ ਨੂੰ ਬੇ ਇਮਤਿਹਾਨ ਪਿਆਰ ਕੀਤਾ ਜਾਂਦਾ ਹੈ ਪਰ ਕਈ ਵਾਰ ਬੱਚਿਆਂ ਦੀ ਛੋਟੀ ਉਮਰ ਵਿੱਚ ਹੀ ਮਾਪਿਆਂ ਦਾ ਤੁਰ ਜਾਣਾ ਉਨ੍ਹਾਂ ਨੂੰ ਸਾਰੀ ਜ਼ਿੰਦਗੀ ਘਾਟਾ ਪਾ ਜਾਂਦਾ ਹੈ ਜੋ ਕਿ ਉਨ੍ਹਾਂ ਨੂੰ ਆਪਣੇ ਖ਼ੁਸ਼ੀ ਮੌਕੇ ਤੇ ਹਮੇਸ਼ਾ ਯਾਦ ਤੇ ਦੁੱਖ ਹੁੰਦਾ ਹੈ ਕੁਝ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਤੇ
ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦਾ ਵਿਆਹ ਹੁੰਦਾ ਹੈ ਇਸ ਖੁਸ਼ੀ ਦੇ ਮੌਕੇ ਤੇ ਉਸਦੇ ਮ੍ਰਿਤਕ ਪਿਤਾ ਦੀ ਤਸਵੀਰ ਉਸ ਨੂੰ ਦੁਹਰਾਈ ਜਾਂਦੀ ਹੈ ਜਿਸ ਨੂੰ ਦੇਖ ਕੇ ਭਾਵੁਕ ਹੋ ਜਾਂਦਾ ਹੈ ਤੇ ਲਾਵਾਂ ਲੈਣ ਸਮੇਂ ਹੀ ਆਪਣੇ ਪਿਤਾ ਦੀ ਤਸਵੀਰ ਨੂੰ ਸੀਨੇ ਨਾਲ ਲਾ ਕੇ ਕਾਫ਼ੀ ਰੋਂਦਾ ਹੈ ਅਤੇ ਆਪਣੇ
ਪਿਤਾ ਦੀ ਘਾਟ ਨੂੰ ਮਹਿਸੂਸ ਕਰਦਾ ਹੈ ਉਸ ਨੂੰ ਰੋਂਦਿਆਂ ਉਸ ਦੇ ਘਰ ਦੇ ਵੀ ਭਾਵੁਕ ਹੋ ਜਾਂਦੇ ਹਨ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।