ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਦੇ ਖਾਤੇ ਵਿਚ ਹਜਾਰ ਹਜ਼ਾਰ ਰੁਪਏ ਵਾਲੀ ਸਕੀਮ ਨੂੰ ਚਲਾਉਣ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਔਰਤਾਂ ਨੂੰ
ਵੀ ਕਾਫ਼ੀ ਰੋਸ ਦਿਖਾਇਆ ਗਿਆ ਸੀ ਉਨ੍ਹਾਂ ਵੱਲੋਂ ਕਿਹਾ ਜਾ ਰਹੇ ਕਿਸ ਕੇ ਸਰਕਾਰ ਨੂੰ ਬਣੇ ਛੇ ਮਹੀਨੇ ਹੋ ਗਏ ਹਨ ਪਰ ਉਨ੍ਹਾਂ ਵੱਲੋਂ ਹਾਲੇ ਵੀ ਇਸ ਸਕੀਮ ਨੂੰ ਲਾਗੂ ਨਹੀਂ ਕੀਤਾ ਗਿਆ ਉਥੇ ਹੀ ਮੁੱਖੋਂ ਚ ਭਗਵੰਤ ਮਾਨ ਵੱਲੋਂ ਵੀ ਇਹ ਐਲਾਨ ਕਰ ਦਿੱਤਾ ਕਿ
ਜੇਕਰ ਹੁਣ ਅਗਲੀ ਸਕੀਮ ਲਾਗੂ ਹੋਵੇਗੀ ਤਾਂ ਔਰਤਾਂ ਦੇ ਖਾਤੇ ਵਿਚ ਹਜ਼ਾਰ ਹਜ਼ਾਰ ਰੁਪਏ ਵਾਲੀ ਸਕੀਮ ਲਾਗੂ ਕੀਤੀ ਜਾਵੇਗੀ ਜਿਸ ਤੋਂ ਬਾਹਰ ਹੁਣ ਹਰਪਾਲ ਚੀਮਾ ਵੱਲੋਂ ਵੀ ਵੱਡਾ ਬਿਆਨ ਦਿੱਤਾ ਗਿਆ ਉਸ ਵੱਲੋਂ ਵੀ ਕਿਹਾ ਗਿਆ
ਕਿ ਹੁਣ ਆਮ ਆਦਮੀ ਪਾਰਟੀ ਵਲੋਂ ਅਹਿਮ ਯੋਗਦਾਨ ਕੀਤਾ ਜਾ ਰਿਹਾ ਹੈ ਕਿ ਔਰਤਾਂ ਦੇ ਖਾਤੇ ਵਿਚ ਜਲਦ ਹੀ ਹਜਾਰ ਹਜ਼ਾਰ ਪੀਏ ਵਾਲੀ ਸਕੀਮ ਨੂੰ ਲਾਗੂ ਕਰ ਦਿੱਤਾ ਜਾਵੇਗਾ ਤਾਂ ਜੋ ਔਰਤਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਮਿਲ ਸਕੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ