ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣੀ ਹੋਈ ਹੈ ਅਤੇ ਉਨ੍ਹਾਂ ਵੱਲੋਂ ਬਹੁਤ ਸਾਰੇ ਐਲਾਨ ਲੋਕਾਂ ਦੇ ਲਈ ਕੀਤੇ ਜਾ ਰਹੇ ਹਨ।ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਉਹਨਾਂ ਦਾ ਬਹੁਤ ਮਜਾਕ ਉਡਾਇਆ ਜਾਂਦਾ ਸੀ ਕਿ ਉਹਨਾਂ ਕੋਲੋਂ ਤਾਂ ਪੈਸੇ ਵੀ ਨਹੀਂ ਹਨ ਉਹ ਕਿਵੇਂ ਸਰਕਾਰ ਬਣਾ ਸਕਦੇ ਹਨ।
ਪਰ ਫਿਰ ਵੀ ਉਹਨਾਂ ਦੀ ਸਰਕਾਰ ਬਣੀ ਅਤੇ ਉਨ੍ਹਾਂ ਵੱਲੋਂ ਬਹੁਤ ਸਾਰੇ ਵੱਡੇ ਵੱਡੇ ਕੰਮ ਵੀ ਕੀਤੇ ਗਏ ਹਨ। ਇਸ ਸਰਕਾਰ ਵੱਲੋਂ ਵੱਖ ਵੱਖ ਮੁੱਦਿਆਂ ਦੇ ਲਈ ਕੈਬਨਿਟ ਮੀਟਿੰਗ ਕਰਵਾਈਆਂ ਜਾਂਦੀਆਂ ਹਨ।ਭਾਸ਼ਣ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਤੱਕ ਸਰਕਾਰਾਂ ਵੱਲੋਂ ਕੁਰਪਸ਼ਨ ਬੰਦ ਨਹੀਂ ਕੀਤਾ ਗਿਆ। ਜਿਸ ਕਾਰਨ ਮਹਿੰਗਾਈ
ਵੀ ਕਾਫੀ ਜ਼ਿਆਦਾ ਵਧ ਜਾਂਦੀ ਸੀ।ਭਗਵੰਤ ਮਾਨ ਸਰਕਾਰ ਵੱਲੋਂ ਇਨ੍ਹਾਂ ਛੋਟੀਆਂ-ਛੋਟੀਆਂ ਕੁਰੀਤੀਆਂ ਨੂੰ ਖ਼ਤਮ ਕੀਤਾ ਗਿਆ ਅਤੇ ਜਨਤਾ ਦੇ ਪੈਸੇ ਉਹਨਾਂ ਨੂੰ ਹੀ ਵਾਪਸ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਜਿਹੜੇ ਵੀ ਵਾਅਦੇ ਇਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਨ ਹੁਣ ਉਨ੍ਹਾਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ
ਰਿਹਾ ਹੈ।ਇਸ ਸਰਕਾਰ ਵੱਲੋਂ ਮੁਫ਼ਤ ਬਿਜਲੀ ਅਤੇ ਬੁਢਾਪਾ ਪੈਨਸ਼ਨਾਂ ਵਰਗੀਆਂ ਸਕੀਮਾਂ ਪੂਰੀਆਂ ਕੀਤੀਆਂ ਹਨ ਅਤੇ ਨਾਲ ਹੀ ਐਮ ਐਲ ਏ ਦੀਆਂ ਪੈਨਸ਼ਨਾਂ ਵੀ ਬੰਦ ਕੀਤੀਆਂ ਹਨ।ਜਿਸ ਨਾਲ ਸਰਕਾਰੀ ਖ਼ਜ਼ਾਨਾ ਕਾਫੀ ਭਰਿਆ ਹੈ ਅਤੇ ਲੋਕਾਂ ਨੂੰ ਸਹੂਲਤਾਂ ਵੀ ਮਿਲੀਆਂ ਹਨ।ਜਲਦੀ ਹੀ ਮੁੱਖ ਮੰਤਰੀ ਵੱਲੋਂ ਮਹਿਲਾਵਾਂ ਨੂੰ ਹਜ਼ਾਰ ਰੁਪਏ
ਦੇਣ ਵਾਲੀ ਸਕੀਮ ਵੀ ਸ਼ੁਰੂ ਕੀਤੀ ਜਾਵੇਗੀ। ਇਸ ਭਾਸ਼ਣ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ
ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ