ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਤੁਸੀਂ ਜਾਣਦੇ ਹੋ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਕਈ ਸਕੀਮਾਂ ਕੱਢੀਆਂ ਗਈਆਂ ਹਨ
ਜਿਸ ਨਾਲ ਲੋਕਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਮਿਲ ਸਕੇ ਉਥੇ ਹੀ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਸੰਗਰੂਰ ਵਿੱਚ ਮੁੱਖਮੰਤਰੀ ਭਗਵੰਤ ਮਾਨ ਦੀ ਦੂਜੀ ਧਰਮਪਤਨੀ ਇਕ ਉਦਘਾਟਨ ਕਰਨ ਮੌਕੇ ਆਪਣੇ ਕਾਫ਼ਲੇ ਸਮੇਤ ਪਹੁੰਚੀ ਸੀ
ਜਿੱਥੇ ਕੁਝ ਸ਼ਰਧਾਲੂਆਂ ਵੱਲੋਂ ਸਿਰ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇੰਨਾ ਹੀ ਨਹੀਂ ਸਗੋਂ ਮੁੱਖਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਦੀ ਗੱਡੀ ਨੂੰ ਵੀ ਰੋਕਿਆ ਗਿਆ ਜਿਸ ਨਾਲ ਮਾਹੌਲ ਕਾਫੀ ਤਣਾਅ ਯੋਗ ਬਣ ਗਿਆ ਸੀ ਅਤੇ
ਪੁਲੀਸ ਨਾਲ ਝੜਪ ਵੀ ਦਿਖਾਈ ਦਿੱਤੀ ਕਿਉਂਕਿ ਮੁੱਖਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਕਾਰ ਨੂੰ ਉਨ੍ਹਾਂ ਰੋਸ ਪ੍ਰਦਰਸ਼ਨ ਕਰ ਰਹੇ ਵਿਅਕਤੀਆਂ ਵੱਲੋਂ ਰੋਕ ਲਿਆ ਸੀ ਜਿਸ ਨਾਲ ਪੁਲੀਸ ਨੇ ਉਨ੍ਹਾਂ ਨਾਲ ਹੱਥੋਪਾਈ ਵੀ ਕੀਤੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।